ਸੁਲਤਾਨਪੁਰ : ਰਾਹੁਲ ਗਾਂਧੀ (Rahul Gandhi) ਵਿਰੁੱਧ ਮਾਣਹਾਨੀ ਦੇ ਦੋਸ਼ਾਂ (defamation case) ਨੂੰ ਲੈ ਕੇ ਚੱਲ ਰਹੇ ਕੇਸ ਦੀ ਸੁਣਵਾਈ ਹੁਣ 5 ਸਤੰਬਰ ਨੂੰ ਹੋਵੇਗੀ। ਜਦੋਂ ਸ਼ੁੱਕਰਵਾਰ ਨੂੰ ਸਪੈਸ਼ਲ ਮੈਜਿਸਟਰੇਟ ਸ਼ੁਭਮ ਵਰਮਾ ਦੀ ਅਦਾਲਤ ਵਿੱਚ ਸ਼ਿਕਾਇਤਕਰਤਾ ਭਾਜਪਾ ਆਗੂ (complainant BJP leader) ਗਵਾਹੀ ਦੇਣ ਲਈ ਨਹੀਂ ਆਇਆ ਤਾਂ ਅਗਲੀ ਤਰੀਕ ਦੇ ਦਿੱਤੀ ਗਈ।
Related Posts
ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਲੋਕ ਸਬਕ ਸਿਖਾਉਣ: ਰਾਘਵ ਚੱਢਾ
ਚੰਡੀਗੜ੍ਹ, 14 ਫਰਵਰੀ (ਬਿਊਰੋ)- ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪਾਰਟੀ…
ਲਖੀਮਪੁਰ ਖੀਰੀ ਹਿੰਸਾ : ਐਸ.ਆਈ.ਟੀ. ਨੇ ਸੰਪਰਕ ਨੰਬਰ ਕੀਤੇ ਜਾਰੀ,ਗਵਾਹਾਂ ਨੂੰ ਬਿਆਨ ਦਰਜ ਕਰਵਾਉਣ ਦੀ ਅਪੀਲ
ਲਖਨਊ, 27 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਐਸ.ਆਈ.ਟੀ. ਨੇ ਆਪਣੇ ਮੈਂਬਰਾਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ |…
ਡਿਬੜੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਲੜਨਗੇ ਬਰਨਾਲਾ ਜ਼ਿਮਨੀ ਚੋਣ
ਮੋਗਾ : ਡਿਬੜੂਗੜ ਜ਼ੇਲ੍ਹ ਵਿੱਚ ਐੱਨਐੱਸਏ ਅਧੀਨ ਬੰਦ ਭਾਈ ਕੁਲਵੰਤ ਸਿੰਘ ਰਾਊਕੇ ਬਰਨਾਲਾ ਤੋਂ ਜਿਮਨੀ ਚੋਣ ਲੜਣਗੇ। ਇਸ ਦੀ ਅਧਿਕਾਰਤ…