ਚੰਡੀਗੜ੍ਹ : ਰੋਪੜ ਦਾ ਪੰਜ ਸਾਲਾ ਤੇਗਬੀਰ ਸਿੰਘ (Teghbir Singh) ਮਾਊਂਟ ਕਿਲੀਮੰਜਾਰੋ (Mount KiliManjaro) ‘ਤੇ ਚੜ੍ਹਨ ਵਾਲਾ ਸਭ ਤੋਂ ਘੱਟ ਉਮਰ ਦਾ ਏਸ਼ਿਆਈ ਬਣ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਡੀਜੀਪੀ ਨੇ ਐਕਸ ‘ਤੇ ਲਿਖਿਆ ਕਿ ਉਨ੍ਹਾਂ ਦਾ ਦ੍ਰਿੜ ਇਰਾਦਾ ਅਤੇ ਲਚਕੀਲਾਪਣ ਸਾਡੇ ਸਾਰਿਆਂ ਲਈ ਪ੍ਰੇਰਨਾ ਹੈ। ਉਸ ਦੀਆਂ ਪ੍ਰਾਪਤੀਆਂ ਦੂਜਿਆਂ ਨੂੰ ਉਨ੍ਹਾਂ ਦੀਆਂ ਸੀਮਾਵਾਂ ਤੋਂ ਬਾਹਰ ਜਾਣ ਅਤੇ ਮਹਾਨਤਾ ਲਈ ਯਤਨ ਕਰਨ ਲਈ ਪ੍ਰੇਰਿਤ ਕਰਨ। ਤੇਗਬੀਰ ਨੇ 18 ਅਗਸਤ ਨੂੰ ਚੜ੍ਹਾਈ ਸ਼ੁਰੂ ਕੀਤੀ ਸੀ ਤੇ 23 ਅਗਸਤ ਨੂੰ ਉਹ ਚੋਟੀ ਦੇ ਸਭ ਤੋਂ ਉੱਚੇ ਪੁਆਇੰਟ ‘ਤੇ 23 ਅਗਸਤ ਨੂੰ ਪਹੁੰਚ ਗਿਆ।
Related Posts
ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਇਹ 2 ਸੀਨੀਅਰ ਆਗੂ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ
ਚੰਡੀਗੜ੍ਹ : ਪੰਜਾਬ ‘ਚ ਭਾਜਪਾ (BJP Punjab) ਤੇ ਅਕਾਲੀ ਦਲ (Shiromani Akali Dal) ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ OBC…
ਬਿਹਾਰ: ਤੇਜ਼ ਰਫ਼ਤਾਰ ਗੱਡੀ ਪਾਣੀ ਨਾਲ ਭਰੇ ਖੱਡ ‘ਚ ਡਿੱਗੀ, 8 ਲੋਕਾਂ ਦੀ ਮੌਤ
ਪੂਰਨੀਆ, 11 ਜੂਨ- ਬਿਹਾਰ ਦੇ ਪੂਰਨੀਆ ਜ਼ਿਲ੍ਹੇ ਦੇ ਕਾਂਜੀਆ ਪਿੰਡ ‘ਚ ਬੀਤੀ ਦੇਰ ਰਾਤ ਇਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ…
ਪ੍ਰਸਿੱਧ ਭਾਰਤੀ ਕਾਰੋਬਾਰੀ ਰਤਨ ਟਾਟਾ ਨਹੀਂ ਰਹੇ, ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਲਿਆ ਆਖਰੀ ਸਾਹ
ਨਵੀਂ ਦਿੱਲੀ : ਬੁੱਧਵਾਰ ਨੂੰ, ਭਾਰਤ ਦੇ ਸਭ ਤੋਂ ਵੱਡੇ ਕਾਰੋਬਾਰੀ ਕਾਰੋਬਾਰੀ ਅਤੇ ਟਾਟਾ ਸੰਨਜ਼ ਦੇ ਆਨਰੇਰੀ ਚੇਅਰਮੈਨ ਰਤਨ ਟਾਟਾ…