ਲੁਧਿਆਣਾ : ਮਸ਼ਹੂਰ ਗੀਤਕਾਰ ਚਤਰ ਸਿੰਘਪਰਵਾਨਾ ਅੱਜ ਸਵੇਰੇ ਸੱਤ ਵਜੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਇਸ ਗੱਲ ਦੀ ਪੁਸ਼ਟੀ ਗੁਰਮੀਤ ਸਿੰਘ ਸੇਖੇ ( ਬੜੂੰਦੀ ) ਤੂੰਬੀ ਮੇਕਰ ਅਤੇ ਮਾਸਟਰ ਬਲਤੇਜ ਸਿੰਘ ਸਰਾਂ ( ਪੱਖੋਵਾਲ ) ਨੇ ਪ੍ਰੀਵਾਰਕ ਸੂਤਰਾ ਮੁਤਾਬਕ ਦਿੱਤੀ ਹੈ । ਜ਼ਿਕਰ ਯੋਗ ਹੈ ਕਿ ਉਹ ਇਸ ਵੇਲੇ ਆਪਣੇ ਸਪੁੱਤਰ ਕੋਲ ਬਾਰਨਹੜਾ ਪਿੰਡ ਵਿਖੇ ਰਹਿ ਰਹੇ ਸਨ।
Related Posts
ਸਰਕਾਰ ਦਾ ਇਕ ਸਾਲ ਪੂਰਾ ਹੋਣ ‘ਤੇ CM ਮਾਨ ਦਾ ਬਿਆਨ, ‘ਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ’
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਡੀਆ ਨੂੰ ਵਰਚੁਅਲੀ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀਆਂ ਵੱਲੋਂ ਆਮ ਆਦਮੀ…
ਨਿਹੰਗ ਪ੍ਰਦੀਪ ਸਿੰਘ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ‘ਚ ਕੀਤੀਆਂ ਗਈਆਂ ਜਲ ਪ੍ਰਵਾਹ
ਸ੍ਰੀ ਕੀਰਤਪੁਰ ਸਾਹਿਬ/ਗੁਰਦਾਸਪੁਰ (ਚੋਵੇਸ਼ ਲਟਾਵਾ)- ਹੋਲੇ-ਮਹੱਲੇ ਦੌਰਾਨ ਕਤਲ ਕੀਤੇ ਗਏ ਪ੍ਰਦੀਪ ਸਿੰਘ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕਰਨ ਲਈ ਪਰਿਵਾਰ…
ਵੱਡੀ ਖ਼ਬਰ : ‘ਨਵਜੋਤ ਸਿੱਧੂ’ ਨੂੰ ਪੰਜਾਬ ਪ੍ਰਧਾਨ ਬਣਾਉਣਾ ਚਾਹੁੰਦੀ ਹੈ ਹਾਈਕਮਾਨ, ਕੈਪਟਨ ਨੂੰ ਮਨਜ਼ੂਰ ਨਹੀਂ
ਪਟਿਆਲਾ, 25 ਜੂਨ (ਦਲਜੀਤ ਸਿੰਘ)- ਕਈ ਦਿਨਾਂ ਤੋਂ ਚੱਲ ਰਹੇ ਕੈਪਟਨ-ਸਿੱਧੂ ਵਿਵਾਦ ਦੀ ਅਸਲ ਜੜ੍ਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ…