ਚੰਡੀਗੜ੍ਹ : ਬਾਲੀਵੁੱਡ ਅਦਾਕਾਰਾ ਤੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ (Kangana Ranaut) ਦੀ ਫਿਲਮ ਐਮਰਜੈਂਸੀ (Film Emergency) ਨੂੰ ਲੈ ਕੇ ਚੱਲ ਰਿਹਾ ਵਿਵਾਦ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab & Haryana High Court) ‘ਚ ਪਹੁੰਚ ਗਿਆ ਹੈ। ਫਿਲਮ ‘ਤੇ ਪਾਬੰਦੀ ਲਗਾਉਣ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਨਾਲ ਹੀ ਸੈਂਸਰ ਬੋਰਡ ਦੇ ਸਰਟੀਫਿਕੇਟ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਗਈ ਹੈ।
Related Posts
ਟਿੱਕਰੀ ਸਰਹੱਦ ‘ਤੇ ਕਿਸਾਨਾਂ ਵਲੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਬਿਆਨ ਦੇ ਵਿਰੋਧ ਵਿੱਚ ਪ੍ਰਦਰਸ਼ਨ
ਨਵੀਂ ਦਿੱਲੀ, 31 ਅਗਸਤ (ਦਲਜੀਤ ਸਿੰਘ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਿਸਾਨ ਅੰਦੋਲਨ ਬਾਰੇ ਦਿੱਤੇ ਗਏ ਬਿਆਨ ‘ਤੇ…
ਕਿਸਾਨ ਦੀ ਰੋਟਾਵੇਟਰ ਦੇ ਥੱਲੇ ਆਉਣ ਨਾਲ ਕਿਸਾਨ ਦੀ ਮੌਤ
ਲਹਿਰਾਗਾਗਾ, 3 ਨਵੰਬਰ- ਪਿੰਡ ਖੰਡੇਬਾਦ ਵਿੱਚ ਕਣਕ ਦੀ ਬਿਜਾਈ ਕਰਦੇ ਸਮੇਂ ਰੋਟਾਵੇਟਰ ਵਿਚ ਆਉਣ ਕਾਰਨ ਕਿਸਾਨ ਦੀ ਮੌਤ ਹੋ ਗਈ।…
16 ਮਾਰਚ ਨੂੰ 12.30 ਵਜੇ ਖਟਕੜਕਲਾਂ ‘ਚ ਭਗਵੰਤ ਮਾਨ ਨਾਲ ਇਹ ਵਿਧਾਇਕ ਚੁੱਕਣਗੇ ਸਹੁੰ
ਚੰਡੀਗੜ, 12 ਮਾਰਚ (ਬਿਊਰੋ)- ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਵਾਰੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਤੋਂ…