ਈਟਾਨਗਰ, ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ ਵਿਚ ਟਰੱਕ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ ਫੌਜ ਦੇ ਤਿੰਨ ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਹਾਦਸਾ ਮੰਗਲਵਾਰ ਸਵੇਰੇ ਕਰੀਬ 6 ਵਜੇ ‘ਟ੍ਰਾਂਸ ਅਰੁਣਾਚਲ’ ਹਾਈਵੇਅ ’ਤੇ ਤਾਪੀ ਪਿੰਡ ਨੇੜੇ ਹੋਇਆ। ਫੌਜੀ ਸੂਤਰਾਂ ਮੁਤਾਬਕ ਸ਼ਹੀਦਾਂ ਦੀ ਪਛਾਣ ਹੌਲਦਾਰ ਨਖਤ ਸਿੰਘ, ਨਾਇਕ ਮੁਕੇਸ਼ ਕੁਮਾਰ ਅਤੇ ‘ਗ੍ਰੇਨੇਡੀਅਰ’ ਅਸ਼ੀਸ਼ ਕੁਮਾਰ ਵਜੋਂ ਹੋਈ ਹੈ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ।
Related Posts
ਮਹਿਲਪੁਰ ‘ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਚਾਲਕ ਤੇ ਕੰਡਕਟਰ ਦੀ ਮੌਤ
ਮਹਿਲਪੁਰ, 22 ਜਨਵਰੀ (ਬਿਊਰੋ)- ਤੜਕਸਾਰ ਮਹਿਲਪੁਰ-ਚੰਡੀਗੜ੍ਹ ਰੋਡ ‘ਤੇ ਪਿੰਡ ਟੂਟੋਮਜਾਰਾ ਦੇ ਬਾਹਰਵਾਰ ਇਕ ਦਰਦਨਾਕ ਸੜਕ ਹਾਦਸੇ ਵਿਚ ਪੰਜਾਬ ਰੋਡਵੇਜ਼ ਹੁਸ਼ਿਆਰਪੁਰ…
ਕਿਸਾਨਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ, ਰਾਹ ਖਾਲੀ ਕਰਨ ਦਾ ਐਲਾਨ
ਅੰਮ੍ਰਿਤਸਰ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਦੇ ਦੇਵੀਦਾਸਪੁਰਾ ‘ਚ ਰੇਲ ਟਰੈਕ ‘ਤੇ ਰੇਲਾਂ ਰੋਕਣ ਦਾ ਐਲਾਨ ਕੀਤਾ…
ਜੋ ਟਾਈਮ ਟੇਬਲ 14 ਸਾਲਾਂ ਤੋਂ ਨਹੀਂ ਬਣਿਆ ਉਹ ਹੁਣ ਬਣੇਗਾ: ਰਾਜਾ ਵੜਿੰਗ
ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਦਲਜੀਤ ਸਿੰਘ)- ਦੋਦਾ ਅਨਾਜ ਮੰਡੀ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ…