ਗਿਧੜਬਾਹਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਿੱਦੜਬਾਹਾ ਦੇ ਸੱਟਾ ਬਾਜ਼ਾਰ ਵਿਖੇ ਵੱਡੇ ਇਕੱਠ ਦੌਰਾਨ ਬੀਤੇ ਦਿਨ ਅਕਾਲੀ ਦਲ ਤੋਂ ਅਸਤੀਫਾ ਦੇ ਕੇ ਆਏ ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਸੈਂਕੜੇ ਸਾਥੀਆਂ ਸਮੇਤ ਰਸਮੀ ਤੌਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕੀਤਾ।
Related Posts
ਜਲੰਧਰ ‘ਚ ਭਾਜਪਾ ਦੀ ਵੱਡੀ ਹਾਰ, ਹੋਟਲ ‘ਚੋਂ ਬਾਹਰ ਨਹੀਂ ਆ ਸਕੀਆਂ ਪਾਰਟੀ ਦੀਆਂ ਨੀਤੀਆਂ
ਜਲੰਧਰ: ਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ ਲਗਭਗ ਪੱਕੀ ਹੈ, ਬਸ ਐਲਾਨ ਹੋਣਾ ਬਾਕੀ ਹੈ। ਹੁਣ ਤੱਕ…
ਬਾਗ਼ਬਾਨੀ ਮੰਤਰੀ ਜੌੜਾਮਾਜਰਾ ਦਾ ਐਲਾਨ, ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ ‘ਚ ਉਤਾਰੇਗਾ ਰੇਸ਼ਮ ਉਤਪਾਦ; ਲੋਗੋ ਜਾਰੀ
ਚੰਡੀਗੜ੍ਹ : ਖੇਤੀ ਦੇ ਸਹਾਇਕ ਕਿੱਤਿਆਂ ਨਾਲ ਜੁੜੇ ਉਤਪਾਦ ਆਪਣੇ ਬ੍ਰਾਂਡ ਤਹਿਤ ਬਾਜ਼ਾਰ ਵਿੱਚ ਵੇਚ ਕੇ ਕਿਸਾਨਾਂ ਦੀ ਆਮਦਨ ਵਿੱਚ…
ਕਪਿਲ ਸਿੱਬਲ ਨੇ ਛੱਡੀ ਕਾਂਗਰਸ, ਸਮਾਜਵਾਦੀ ਪਾਰਟੀ ਦੀ ਟਿਕਟ ’ਤੇ ਰਾਜ ਸਭਾ ਲਈ ਨਾਮਜ਼ਦਗੀ ਕਾਗਜ਼ ਭਰੇ
ਲਖਨਊ, 25 ਮਈ-ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਿਕ ਅੱਜ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ…