ਐਸ.ਏ.ਐਸ ਨਗਰ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਨਵਾਂ ਦਫ਼ਤਰ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ (97791-00200) ਦੀ ਸ਼ੁਰੂਆਤ ਕੀਤੀ।
Related Posts
ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਫਿਰ ਆਹਮੋ-ਸਾਹਮਣੇ
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਦਲਜੀਤ ਸਿੰਘ)- ਗਰਸ ’ਚ ਆਪਸੀ ਕਾਟੋ-ਕਲੇਸ਼ ਦੌਰਾਨ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਗਿੱਦੜਬਾਹਾ ਤੋਂ…
ਸਤਿੰਦਰ ਸਰਤਾਜ ਲਈ ਖੜ੍ਹੀ ਹੋਈ ਮੁਸੀਬਤ! ਅਦਾਲਤ ਨੇ ਭੇਜਿਆ ਸੰਮਨ
ਕਪੂਰਥਲਾ: ਮਸ਼ਹੂਰ ਸੂਫ਼ੀ ਗਾਇਕ ਸਤਿੰਦਰ ਸਰਤਾਜ ਦੇ 10 ਨਵੰਬਰ ਨੂੰ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਚ ਹੋਣ ਵਾਲੇ ਪ੍ਰੋਗਰਾਮ ਨੂੰ…
ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ
ਨਵੀਂ ਦਿੱਲੀ, 25 ਜਨਵਰੀ (ਬਿਊਰੋ)- ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਚੋਣ ਨਿਸ਼ਾਨ…