ਲੁਧਿਆਣਾ: ਪੰਜਾਬ ‘ਚ ਬਾਰਿਸ਼ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪੂਰੇ ਸੂਬੇ ਵਿਚ ਰੁਕ-ਰੁਕ ਕੇ ਬਰਸਾਤ ਹੋ ਰਹੀ ਹੈ। ਪੰਜਾਬ ਦੇ 5 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿਚ ਰਾਤ ਤੋਂ ਹੀ ਰੁਕ-ਰੁਕ ਕੇ ਬਰਸਾਤ ਹੋ ਰਹੀ ਹੈ। ਬੀਤੀ ਸ਼ਾਮ ਤਕ ਐੱਸ.ਬੀ.ਐੱਸ. ਨਗਰ ਵਿਚ 12, ਰੋਪੜ ਵਿਚ 9, ਮੋਗਾ ਵਿਚ 3.5 ਅਤੇ ਅੰਮ੍ਰਿਤਸਰ ਵਿਚ 1.2 ਐੱਮ.ਐੱਮ. ਬਾਰਿਸ਼ ਦਰਜ ਕੀਤੀ ਗਈ ਸੀ।
Related Posts
India-New Zealand Test: ਨਿਊਜ਼ੀਲੈਂਡ ਦੀ ਟੀਮ ਆਉਟ, ਭਾਰਤ ਲਈ 359 ਦੌੜਾਂ ਦਾ ਟੀਚਾ
ਭਾਰਤ ਨੇ ਦੂਜੇ ਟੈਸਟ ਮੈਚ ਦੇ ਤੀਜੇ ਦਿਨ ਦੂਸਰੀ ਪਾਰੀ ਦੌਰਾਨ ਨਿਊਜ਼ੀਲੈਂਡ ਨੂੰ 255 ਦੌੜਾਂ ’ਤੇ ਆਉਟ ਕਰ ਦਿੱਤਾ ਜਿਸ…
42ਵੇਂ ਸਥਾਪਨਾ ਦਿਵਸ ‘ਤੇ ਭਾਜਪਾ ਆਗੂਆਂ ਨੇ ਲਹਿਰਾਇਆ ਪਾਰਟੀ ਦਾ ਝੰਡਾ
ਨਵੀਂ ਦਿੱਲੀ, 6 ਅਪ੍ਰੈਲ (ਬਿਊਰੋ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਅੱਜ ਪਾਰਟੀ ਦੇ 42ਵੇਂ ਸਥਾਪਨਾ ਦਿਵਸ ‘ਤੇ ਦਿੱਲੀ…
ਕਤਰ ਪੁਲੀਸ ਕੋਲੋਂ ਵਾਪਸ ਲਏ ਪਾਵਨ ਸਰੂਪ ਭਾਰਤ ਪੁੱਜੇ
ਅੰਮ੍ਰਿਤਸਰ, ਅਰਬ ਮੁਲਕ ਕਤਰ ਵਿੱਚ ਸਥਾਨਕ ਪੁਲੀਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਵੇਂ ਪਾਵਨ ਸਰੂਪ ਅੰਮ੍ਰਿਤਸਰ…