ਅੰਮ੍ਰਿਤਸਰ: ਅੱਜ ਵਿਨੇਸ਼ ਫੋਗਾਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ I ਨਤਮਸਤਕ ਹੋਣ ਸਮੇਂ ਉਸਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਵਿਨੇਸ਼ ਫੋਗਾਟ ਨੇ ਕਿਹਾ ਕਿ ਉਹ ਕਿਸੇ ਵੀ ਕਿਸਮ ਦੀ ਹੋਰ ਕੋਈ ਗੱਲ ਨਹੀਂ ਕਰਨਾ ਚਾਹੁੰਦੇ। ਵਿਨੇਸ਼ ਫੋਗਾਟ ਨੂੰ ਸੂਚਨਾ ਕੇਂਦਰ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਨੇ ਦਰਬਾਰ ਸਾਹਿਬ ਦਾ ਮਾਡਲ, ਧਾਰਮਿਕ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ।
Related Posts
ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਏਸ਼ੀਆ ਕੱਪ 2022 ਦਾ ਖ਼ਿਤਾਬ, ਬਣਿਆ 7ਵੀਂ ਵਾਰ ਚੈਂਪੀਅਨ
ਸਿਲਹਟ : ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਸਮ੍ਰਿਤੀ ਮੰਧਾਨਾ ਦੇ ਧਮਾਕੇਦਾਰ ਅਰਧ ਸੈਂਕੜੇ (ਅਜੇਤੂ 51) ਦੀ ਬਦੌਲਤ ਭਾਰਤ ਨੇ…
Paris Olympics: ਸਵਪਨਿਲ ਨੇ ਭਾਰਤ ਨੂੰ ਦਿਵਾਇਆ ਤੀਜਾ ਤਮਗਾ, 50 ਮੀਟਰ ਰਾਈਫਲ ਥ੍ਰੀ ਪੋਜ਼ੀਸ਼ਨ ‘ਚ ਜਿੱਤਿਆ ਕਾਂਸੀ
ਸਪੋਰਟਸ ਡੈਸਕ—ਭਾਰਤ ਦੇ ਸਵਪਨਿਲ ਕੁਸਾਲੇ ਨੇ ਪੈਰਿਸ ਓਲੰਪਿਕ ‘ਚ ਪੁਰਸ਼ਾਂ ਦੀ 50 ਮੀਟਰ ਰਾਈਫਲ ਥ੍ਰੀ ਪੋਜ਼ੀਸ਼ਨ ‘ਚ ਕਾਂਸੀ ਦਾ ਤਮਗਾ…
ਭਾਰਤੀ ਹਾਕੀ ਟੀਮ ਦੇ ਮੈਂਬਰਾਂ ਦਾ ਦੇਸ਼ ਪਰਤਣ ‘ਤੇ ਸ਼ਾਨਦਾਰ ਸਵਾਗਤ
ਨਵੀਂ ਦਿੱਲੀ- ਓਲੰਪਿਕ ਕਾਂਸੀ ਦਾ ਤਮਗਾ ਜੇਤੂ ਭਾਰਤੀ ਪੁਰਸ਼ ਹਾਕੀ ਟੀਮ ਦੇ ਮੈਂਬਰਾਂ ਦਾ ਸ਼ਨੀਵਾਰ ਸਵੇਰੇ ਪੈਰਿਸ ਤੋਂ ਇੱਥੇ ਪਹੁੰਚਣ…