ਚੰਡੀਗੜ੍ਹ/ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਨੇ ਆਖਿਆ ਹੈ ਕਿ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ।
Related Posts
ਹਾਕੀ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇਵੇਗੀ ਇੱਕ-ਇੱਕ ਕਰੋੜ ਰੁਪਏ, CM Mann ਨੇ ਕੀਤਾ ਐਲਾਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ(Bhagwant Mann) ਨੇ ਪੈਰਿਸ ਓਲੰਪਿਕਸ(Paris Olympics) ’ਚ ਕਾਂਸੇ ਦਾ ਮੈਡਲ ਜਿੱਤ ਕੇ ਇਤਿਹਾਸ ਰਚਣ ਵਾਲੀ…
ਟਿਕੈਤ ਦੀ ਸਰਕਾਰ ਨੂੰ ਦੋ ਟੁੱਕ
ਨਵੀਂ ਦਿੱਲੀ, 24 ਜੂਨ (ਦਲਜੀਤ ਸਿੰਘ)- ਕੇਂਦਰੀ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰੱਹਦਾਂ ’ਤੇ…
ਦੀਵਾਲੀ ਦੀ ਰਾਤ ਬਲ਼ਦੇ ਦੀਵੇ ਨਾਲ ਘਰ ‘ਚ ਲੱਗੀ ਅੱਗ, ਆਟੋਮੈਟਿਕ ਗੇਟ ਲੌਕ ਹੋਣ ਕਾਰਨ ਵਪਾਰੀ ਜੋੜੇ ਦੀ ਮੌਤ, ਨੌਕਰਾਣੀ ਨੇ ਵੀ ਤੋੜਿਆ ਦਮ
ਕਾਨਪੁਰ : ਕਾਕਾਦੇਵ ਸਥਿਤ ਪਾਂਡੂ ਨਗਰ ਐੱਚ-1 ਬਲਾਕ ‘ਚ ਮੰਦਰ ‘ਚ ਬਲ਼ ਰਹੇ ਦੀਵੇ ਨਾਲ ਘਰ ਨੂੰ ਅੱਗ ਲੱਗ ਗਈ।…