ਅੰਮ੍ਰਿਤਸਰ : ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿਚ ਸਜ਼ਾ ਜ਼ਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਰਾਸ਼ਟਰਪਤੀ ਕੋਲ ਪਾਈ ਗਈ ਅਰਜ਼ੀ ਨੂੰ ਵਾਪਸ ਲੈਣ ਸਬੰਧੀ ਪੰਜ ਸਿੰਘ ਸਹਿਬਾਨ ਦਾ ਅਹਿਮ ਬਿਆਨ ਸਾਹਮਣੇ ਆਈਆ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਲਵੰਤ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦੀ ਸਜ਼ਾ ਮੁਆਫ਼ੀ ਲਈ ਪਾਈ ਗਈ ਅਪੀਲ ਵਾਪਸ ਲਈ ਜਾਵੇ।
Related Posts
ਲੁਧਿਆਣਾ ‘ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ 5 ਲੋਕਾਂ ਖਿਲਾਫ਼ ਕੇਸ ਦਰਜ, ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ‘ਤੇ ਮਿਲੀ ਸੀ ਸ਼ਿਕਾਇਤ
ਸਾਹਨੇਵਾਲ, 26 ਮਾਰਚ (ਬਿਊਰੋ)- ਆਮ ਆਦਮੀ ਪਾਰਟੀ ਦੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਥਾਣਾ ਕੂੰਮਕਲਾਂ ਅਧੀਨ ਆਉਂਦੇ ਪਿੰਡ…
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ – ਸਾਹਮਣੇ
ਫਗਵਾੜਾ, 24 ਜੁਲਾਈ (ਦਲਜੀਤ ਸਿੰਘ)- ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ…
ਕਿਸਾਨ ਮੋਰਚੇ ਦੀ ਧਰਮ ਨਿਰਪੱਖਤਾ ਦੀ ਰਾਖੀ ਲਈ ਜਾਗ੍ਰਿਤ ਕਿਸਾਨ ਜਨਤਾ ਨੂੰ ਅੱਗੇ ਆਉਣ ਦਾ ਸੱਦਾ
ਚੰਡੀਗੜ੍ਹ, 5 ਅਗਸਤ (ਦਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾ ਕਮੇਟੀ ਮੀਟਿੰਗ ਵਿੱਚ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ…