ਰੁਦਪ੍ਰਯਾਗ : (Kedarnath Dham) 24 ਮਈ ਨੂੰ ਲੈਂਡਿੰਗ ਦੌਰਾਨ ਤਕਨੀਕੀ ਖ਼ਰਾਬੀ ਕਾਰਨ ਜਿਸ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ, ਅੱਜ ਸਵੇਰੇ ਹਾਦਸਾਗ੍ਰਸਤ ਹੋ ਗਿਆ। ਹੈਲੀਕਾਪਟਰ ਦੀ ਮੁਰੰਮਤ ਦੇ ਮਕਸਦ ਨਾਲ ਹਵਾਈ ਸੈਨਾ ਦੇ ਐਮਆਈ 17 ਹੈਲੀਕਾਪਟਰ ਦੀ ਮਦਦ ਨਾਲ ਇਸ ਨੂੰ ਲਟਕਾ ਕੇ ਗੌਚਰ ਹਵਾਈ ਪੱਟੀ ‘ਤੇ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ MI 17 ਨੂੰ ਵੱਖ ਕਰਨਾ ਸ਼ੁਰੂ ਹੋ ਗਿਆ। ਖ਼ਤਰੇ ਨੂੰ ਭਾਂਪਦੇ ਹੋਏ ਪਾਇਲਟ ਨੇ ਖਾਲੀ ਜਗ੍ਹਾ ਨੂੰ ਦੇਖ ਕੇ ਹੈਲੀਕਾਪਟਰ ਨੂੰ ਘਾਟੀ ‘ਚ ਉਤਾਰ ਦਿੱਤਾ।
Related Posts
ਖ਼ਰੀਦ ਨਾ ਹੋਣ ਕਾਰਨ ਝੋਨੇ ਦੀ ਰਾਖੀ ਲਈ ਕਿਸਾਨ ਮੰਡੀਆਂ ‘ਚ ਬੋਰੀਆਂ ‘ਤੇ ਸੌਣ ਨੂੰ ਮਜ਼ਬੂਰ
ਕਲਾਨੌਰ: ਪੰਜਾਬ ਸਰਕਾਰ ਵੱਲੋਂ ਜਿੱਥੇ ਪਹਿਲੀ ਅਕਤੂਬਰ ਤੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕੀਤੇ…
ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼
ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ…
ਜਸਵੀਰ ਸਿੰਘ ਗੜੀ ਬਸਪਾ ਦੇ ਪ੍ਰਧਾਨ ਬਣੇ ਰਹਿਣਗੇ, ਨਵੀਂ ਕਾਰਜਕਾਰਨੀ ਦਾ ਐਲਾਨ
ਚੰਡੀਗਡ਼੍ਹ : ਬਹੁਜਨ ਸਮਾਜ ਪਾਰਟੀ ਪੰਜਾਬ ਅਤੇ ਚੰਡੀਗਡ਼੍ਹ ਦੇ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਹੁਜਨ ਸਮਾਜ…