ਸੂਬੇ ਵਿਚ ਅਜੇ ਕੋਰੋਨਾ ਦੀ ਤੀਸਰੀ ਲਹਿਰ ਨਹੀਂ : ਸਿਹਤ ਮੰਤਰੀ

sidhu/nawanpunjab.com

ਮਾਛੀਵਾੜਾ ਸਾਹਿਬ, 6 ਸਤੰਬਰ (ਦਲਜੀਤ ਸਿੰਘ)- ਇਕ ਪਾਸੇ ਜਿੱਥੇ ਅੱਜ ਦੇਸ਼ ਦੇ ਕਈ ਸੂਬਿਆਂ ਵਿਚ ਕੋਰੋਨਾ ਦੀ ਤੀਸਰੀ ਲਹਿਰ ਨੇ ਆਮ ਲੋਕਾਂ ਲਈ ਚਿੰਤਾ ਵਧਾਈ ਹੈ, ਉੱਥੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿਚ ਫਿਲਹਾਲ ਤੀਸਰੀ ਲਹਿਰ ਤੋਂ ਪੂਰੀ ਤਰ੍ਹਾਂ ਇਨਕਾਰ ਕਰਦਿਆਂ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ |

ਬਲਬੀਰ ਸਿੰਘ ਸਿੱਧੂ ਆਪਣੇ ਇਕ ਖ਼ਾਸ ਦੌਰੇ ਦੌਰਾਨ ਮਾਛੀਵਾੜਾ ਨਗਰ ਸੁਧਾਰ ਟਰੱਸਟ ਦੇ ਨਵੇਂ ਤੇ ਪਹਿਲੇ ਬਣੇ ਚੇਅਰਮੈਨ ਸ਼ਕਤੀ ਆਨੰਦ ਦੀ ਤਾਜਪੋਸ਼ੀ ਲਈ ਮਾਛੀਵਾੜਾ ਆਏ ਹੋਏ ਸਨ,ਜਿੱਥੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਨੇ ਇਸ ਗੱਲ ਦਾ ਜ਼ਿਕਰ ਕੀਤਾ |

Leave a Reply

Your email address will not be published. Required fields are marked *