ਰਾਜਪੁਰਾ : ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਬੈਰੀਅਰ ਉੱਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਚੱਲ ਰਹੇ ਰੋਸ ਧਰਨੇ ਦੇ 200 ਦਿਨ ਪੂਰੇ ਹੋਣ ‘ਤੇ ਇੱਕ ਭਰਵਾਂ ਕਿਸਾਨ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਘੁਮਾਣਾ, ਅਮਰਜੀਤ ਸਿੰਘ ਮੌੜੀ ਅਤੇ ਬਲਕਾਰ ਸਿੰਘ ਬੈਂਸ ਸਮੇਤ ਹੋਰਨਾਂ ਵੱਲੋਂ ਮਸ਼ਹੂਰ ਪਹਿਲਵਾਨ ਵਿਨੇਸ਼ ਫੋਗਾਟ ਨੂੰ ਦੇਸ਼ ਦੀ ਬੇਟੀ ਦੇ ਗੌਰਵਮਈ ਸਨਮਾਨ ਨਾਲ ਸਿਰੋਂਪਾਓ ਅਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
Related Posts
ਹਿਮਾਚਲ ਪ੍ਰਦੇਸ਼ ‘ਚ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ 217 ਲੋਕਾਂ ਦੀ ਮੌਤ, 10,000 ਕਰੋੜ ਦਾ ਹੋਇਆ ਨੁਕਸਾਨ
ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਸ਼ਿਵ ਮੰਦਰ ਦੇ ਮਲਬੇ ਵਿੱਚੋਂ ਇੱਕ ਹੋਰ ਲਾਸ਼ ਬਰਾਮਦ ਹੋਣ ਅਤੇ ਚੰਬਾ ਜ਼ਿਲ੍ਹੇ…
ਕੈਪਟਨ ਖੇਮੇ ਨੂੰ ਝਟਕਾ ਅੰਮ੍ਰਿਤਸਰ ਤੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਬਦਲ ਕੇ ਲਗਾਇਆ ਨਵਾਂ ਚੇਅਰਮੈਨ
ਅੰਮ੍ਰਿਤਸਰ,22 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਨੂੰ ਉਸ ਵਕਤ ਬਹੁਤ ਵੱਡਾ ਝਟਕਾ…
ਜ਼ੀਰਕਪੁਰ ‘ਚ ਖ਼ੌਫ਼ਨਾਕ ਵਾਰਦਾਤ, 35 ਸਾਲਾ ਔਰਤ ਦਾ ਗਲਾ ਵੱਢ ਬੇਰਹਿਮੀ ਨਾਲ ਕੀਤਾ ਗਿਆ ਕਤਲ
ਜ਼ੀਰਕਪੁਰ : ਜ਼ੀਰਕਪੁਰ ਦੇ ਬਲਟਾਣਾ ਦੀ ਏਕਤਾ ਵਿਹਾਰ ਕਾਲੋਨੀ ‘ਚ 35 ਸਾਲਾ ਪਰਵਾਸੀ ਔਰਤ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ…