ਡੇਰਾ ਬਾਬਾ ਨਾਨਕ: ਬੀਐਸਐਫ (BSF) ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 117 ਬਟਾਲੀਅਨ ਦੀ ਬੀਓਪੀ ਚੰਨਾ ‘ਤੇ ਤਾਇਨਾਤ ਬੀਐਸਐਫ਼ ਜਵਾਨਾਂ ਵਲੋਂ ਐਤਵਾਰ ਦੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ(Pakistani Drone) ‘ਤੇ ਫਾਇਰਿੰਗ ਕੀਤੀ ਗਈ। ਜਾਣਕਾਰੀ ਅਨੁਸਾਰ ਐਤਵਾਰ ਦੀ ਰਾਤ ਸਰਹੱਦ ‘ਤੇ ਚੌਕਸ ਬੀਐਸਐਫ ਦੀ ਬੀਓਪੀ ਚੰਨਾ ਦੇ ਜਵਾਨਾ ਰਾਤ ਵੇਲੇ ਆਸਮਾਨ ਵਿੱਚ ਭਾਰਤੀ ਸੀਮਾ ਤੇ ਪਾਕਿਸਤਾਨੀ ਡਰੋਨ ਨੂੰ ਵੇਖਿਆ। ਜਿੱਥੇ ਜਵਾਨਾਂ ਵੱਲੋਂ 7 ਦੇ ਕਰੀਬ ਫਾਇਰ ਤੇ ਇੱਕ ਇਲੂ ਬੰਬ ਦਾਗਿਆ । ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ BSF ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਸੋਮਵਾਰ ਤੜਕਸਾਰ ਤੋਂ ਬੀਐਸਐਫ ਤੇ ਪੁਲਿਸ ਵੱਲੋਂ ਸੰਬੰਧਤ ਏਰੀਏ ਵਿੱਚ ਪਹੁੰਚ ਕੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।
Related Posts
ਮੁੰਡਾ ਆਇਆ ਆਪਣੇ ਪਿੰਡ ਲੈਫਟੀਨੈਟ ਹੋ ਕੇ ਭਰਤੀ
ਘਨੌਰ, 15 ਜੂਨ (ਦਲਜੀਤ ਸਿੰਘ)- ਹਲਕਾ ਘਨੌਰ ਵਿੱਚ ਪੈਦੇ ਪਿੰਡ ਅਜਰਾਵਰ ਦਾ ਜੰਮਪਲ ਆਪਣੇ ਦਾਦਾ ਸੁੱਚਾ ਸਿੰਘ ਦਾਦੀ ਪਰਮਜੀਤ ਕੌਰ…
ਭਾਜਪਾ ਲਈ ਪ੍ਰਚਾਰ ਕਰਨਗੇ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 24 ਨਵੰਬਰ (ਦਲਜੀਤ ਸਿੰਘ)- ਪੰਜਾਬ ਵਿੱਚ ਇਸ ਸਮੇਂ 2022 ਦੀਆਂ ਵਿਧਾਨਸਭਾ ਚੋਣਾਂ ਨੂੰ ਸਰਗਰਮੀ ਤੇਜ਼ ਹੁੰਦੀ ਦਿਖਾਈ ਦੇ ਰਹੀ…
ਵੱਡੀ ਖ਼ਬਰ : ‘ਕੈਪਟਨ’ ਨੇ ਆਪਣੇ ਟਵਿੱਟਰ ਤੋਂ ‘ਕਾਂਗਰਸ’ ਸ਼ਬਦ ਹਟਾਇਆ
ਚੰਡੀਗੜ੍ਹ, 30 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਟਵਿੱਟਰ ਅਕਾਊਂਟ ਤੋਂ ‘ਕਾਂਗਰਸ’ ਸ਼ਬਦ ਹਟਾ…