ਐਸ. ਏ. ਐਸ. ਨਗਰ, 6 ਸਤੰਬਰ (ਦਲਜੀਤ ਸਿੰਘ)- ਵਿਜੀਲੈਂਸ ਵਲੋਂ ਸੁਮੇਧ ਸੈਣੀ ਨੂੰ ਗ੍ਰਿਫ਼ਤਾਰੀ ਮਗਰੋਂ ਹੇਠਲੀ ਅਦਾਲਤ ਵਿਚ ਪੇਸ਼ ਕਰਨ ਸਮੇਂ ਸੁਮੇਧ ਸੈਣੀ ਉਸ ਦੇ ਵਕੀਲਾਂ ਵਲੋਂ ਹਾਈ ਕੋਰਟ ਵਲੋਂ ਸਟੇਅ ਮਿਲਣ ਬਾਰੇ ਝੂਠ ਬੋਲਣ ਦਾ ਹਵਾਲਾ ਦਿੰਦੇ ਹੋਏ ਵਿਜੀਲੈਂਸ ਬਿਊਰੋ ਵਲੋਂ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਮਾਣਹਾਨੀ ਸਬੰਧੀ ਦਾਇਰ ਅਰਜ਼ੀ ’ਤੇ ਅਦਾਲਤ ਵਲੋਂ ਸੁਮੇਧ ਸੈਣੀ ਨੂੰ 14 ਸਤੰਬਰ ਲਈ ਨੋਟਿਸ ਜਾਰੀ ਕੀਤਾ ਗਿਆ ਹੈ।
Related Posts
ਖੇਤੀਬਾੜੀ ਮੰਤਰੀ ਨਾਲ SKM ਦੀ ਚੱਲ ਰਹੀ ਹੈ ਮੀਟਿੰਗ, SKM ਨੇ ਸੌਂਪਿਆ ਕਿਸਾਨ ਮੰਗ ਪੱਤਰ
ਚੰਡੀਗਡ਼੍ਹ : ਪੰਜਾਬ ਦੇ ਖੇਤੀਬਾਡ਼ੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਚੰਡੀਗਡ਼੍ਹ ਵਿਚ ਮੀਟਿੰਗ ਚੱਲ…
ਇਨੈਲੋ ਆਗੂ ਅਭੈ ਚੌਟਾਲਾ ਏਲਨਾਬਾਦ ਸੀਟ ਤੋਂ ਹਾਰੇ
ਹਰਿਆਣਾ- ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਆਗੂ ਅਭੈ ਸਿੰਘ ਚੌਟਾਲਾ ਹਰਿਆਣਾ ਦੀ ਏਲਨਾਬਾਦ ਵਿਧਾਨ ਸਭਾ ਸੀਟ ਤੋਂ ਚੋਣ ਹਾਰ…
ਪੰਜਾਬ ਸਰਕਾਰ ਵੱਲੋਂ ਨਵੇਂ ਵਾਹਨਾਂ ਲਈ ਈ-ਰਜਿਸਟ੍ਰੇਸ਼ਨ ਸਰਟੀਫਿਕੇਟ ਸੇਵਾ ਦੀ ਸ਼ੁਰੂਆਤ
ਚੰਡੀਗੜ੍ਹ (ਬਿਊਰੋ)- ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਿਨਾਂ ਕਿਸੇ ਅੜਿੱਕੇ ਤੋਂ ਸੁਚਾਰੂ ਤਰੀਕੇ ਨਾਲ ਹੋਣੀ ਯਕੀਨੀ ਬਣਾਉਣ ਦੀ ਦਿਸ਼ਾ ’ਚ ਵੱਡਾ…