ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ 8 ਤੋਂ 10 ਸਤੰਬਰ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਦੇ ਸਬੰਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਾਬੇ ਦੇ ਵਿਆਹ ਪੁਰਬ ਨੂੰ ਲੈ ਕੇ ਸੰਗਤਾਂ ਦੀ ਆਮਦ ਦਿਨੋਂ-ਦਿਨ ਵਧਦੀ ਜਾ ਰਹੀ ਹੈ, ਪਰ ਸ਼ਹਿਰ ਦੀਆਂ ਟੁੱਟੀਆਂ ਸੜਕਾਂ, ਬੰਦ ਪਈਆਂ ਸਟਰੀਟ ਲਾਈਟਾਂ ਅਤੇ ਸਾਫ ਸਫਾਈ ਨੂੰ ਲੈ ਕੇ ਪ੍ਰਸ਼ਾਸਨ ਦੀ ਸਥਿਤੀ ‘ਬੂਹੇ ਆਈ ਜੰਝ, ਵਿੰਨੋ ਕੁੜੀ ਦੇ ਕੰਨ” ਵਾਲੀ ਬਣੀ ਹੋਈ ਹੈ।
Related Posts
16.5 ਲੱਖ ‘ਚ ਵਿਕਿਆ 0001
ਚੰਡੀਗੜ੍ਹ : ਸ਼ਹਿਰ ‘ਚ ਫੈਨਸੀ ਤੇ ਵੀਆਈਪੀ ਨੰਬਰ ਖਰੀਦਣ ਦਾ ਕਾਫੀ ਕ੍ਰੇਜ਼ ਹੈ। ਸ਼ਹਿਰ ਵਾਸੀਆਂ ਦੀ ਆਪਣੇ ਲਗਜ਼ਰੀ ਵਾਹਨਾਂ ‘ਚ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ-ਰੋਜ਼ਾ ਦੌਰੇ ’ਤੇ ਬਰੂਨੇਈ ਤੇ ਸਿੰਗਾਪੁਰ ਰਵਾਨਾ
ਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਦੋ ਦੱਖਣਪੂਰਬੀ ਏਸ਼ੀਆਈ ਮੁਲਕਾਂ ਬਰੂਨੇਈ ਦਾਰੁੱਸਲਾਮ ਅਤੇ ਸਿੰਗਾਪੁਰ ਦੇ ਤਿੰਨ-ਰੋਜ਼ਾ ਦੌਰੇ ਉਤੇ…
ਪੰਥ ਦੇ ਰੁਕੇ ਕੰਮ ਕਰਨਾ ਮੇਰੀ ਪਹਿਲ, ਇਸ ਲਈ ਚੋਣ ਲੜਨ ਲਈ ਅੱਗੇ ਆਈ: ਬੀਬੀ ਜਗੀਰ ਕੌਰ
ਜਲੰਧਰ/ਭੁਲੱਥ – ਪੰਥ ਦੇ ਕਈ ਅਜਿਹੇ ਮੁੱਦੇ ਹਨ, ਜਿਨ੍ਹਾਂ ’ਤੇ ਅੱਜ ਤਕ ਕੋਈ ਚਰਚਾ ਨਹੀਂ ਕੀਤੀ ਗਈ ਅਤੇ ਨਾ ਹੀ…