ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਕੲ ਰਹੀ ਫੁੱਲਾਂ ਦੀ ਸਜ਼ਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ। 5 ਟਰੱਕ ਵਿਚ ਭਰ ਕੇ ਆਏ ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲ ਸਜ਼ਾਵਟ ਲਈ ਵਰਤੇ ਜਾ ਰਹੇ ਹਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਵੱਲੋਂ ਫੁੱਲਾਂ ਦੀ ਸੇਵਾ ਆਰੰਭੀ ਗਈ ਹੈ। ਸਜ਼ਾਵਟ ਲਈ 40 ਟਨ ਤੋਂ ਵੱਧ ਫੁੱਲ ਲਗਾਏ ਜਾਣਗੇ।
Related Posts
ਹਿਮਾਚਲ ਜਾਣ ਵਾਲਿਆਂ ਲਈ ਅਹਿਮ ਖ਼ਬਰ, ਕੋਰੋਨਾ ਨਿਯਮਾਂ ਤੋਂ ਅਜੇ ਨਹੀਂ ਮਿਲੀ ਕੋਈ ਛੋਟ
ਜਲੰਧਰ, 27 ਅਗਸਤ (ਦਲਜੀਤ ਸਿੰਘ)- ਹਿਮਾਚਲ ਨੂੰ ਜਾਣ ਵਾਲੇ ਲੋਕਾਂ ਲਈ ਮੇਲਿਆਂ ਤੋਂ ਪਹਿਲਾਂ ਸਰਕਾਰ ਵੱਲੋਂ ਜਿਹੜਾ ਨਿਯਮ ਬਣਾਇਆ ਗਿਆ…
ਭਾਰਤੀ ਫ਼ੌਜ ਨੇ ਭੂਚਾਲ ਪ੍ਰਭਾਵਿਤ ਤੁਰਕੀ ਲਈ ਭੇਜੀ ਮੈਡੀਕਲ ਟੀਮ
ਨਵੀਂ ਦਿੱਲੀ- ਭਾਰਤ ਸਰਕਾਰ ਵਲੋਂ ਭੂਚਾਲ ਪ੍ਰਭਾਵਿਤ ਤੁਰਕੀ ਦੀ ਮਦਦ ਕਰਨ ਦੇ ਫ਼ੈਸਲੇ ਦੇ ਅਧੀਨ ਤੁਰਕੀ ਦੇ ਲੋਕਾਂ ਨੂੰ ਮੈਡੀਕਲ…
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣਗੇ SAD ਪ੍ਰਧਾਨ, ਕਿਹਾ- ਨਿਮਾਣੇ ਸਿੱਖ ਵਜੋਂ ਮੇਰਾ ਰੋਮ-ਰੋਮ ਸਮਰਪਿਤ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜ ਸਿੰਘ ਸਾਹਿਬਾਨ ਦੇ ਆਦੇਸ਼ਾਂ ਮੁਤਾਬਕ…