ਮੋਗਾ। ਨਗਰ ਨਿਗਮ ਮੋਗਾ ਨੇ ਨੈਸਲੇ ਕੰਪਨੀ ਨੂੰ 1 ਕਰੋੜ 16 ਲੱਖ 18 ਹਜ਼ਾਰ ਰੁਪਏ ਅਦਾ ਕਰਨ ਦਾ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਲਿਖਿਆ ਗਿਆ ਹੈ ਕਿ ਨੈਸਲੇ ਵੱਲੋਂ ਆਪਣਾ ਦੂਸ਼ਿਤ ਪਾਣੀ ਸਫ਼ਾਈ ਲਈ ਐਸਪੀ ’ਤੇ ਡੰਪ ਕੀਤਾ ਜਾ ਰਿਹਾ ਹੈ, ਜਿਸ ਲਈ ਉਨ੍ਹਾਂ ਵੱਲੋਂ ਅਦਾ ਕੀਤੀ ਜਾਣ ਵਾਲੀ ਰਾਸ਼ੀ ਪਿਛਲੇ ਇੱਕ ਸਾਲ ਤੋਂ ਅਦਾ ਨਹੀਂ ਕੀਤੀ ਗਈ। ਡੀਡ ਨੂੰ ਨੋਟਿਸ ਜਾਰੀ ਕਰਕੇ ਪੈਸੇ ਅਦਾ ਕਰਨ ਲਈ ਕਿਹਾ ਗਿਆ ਹੈ।
Related Posts
ਪਿੰਡ ਮੂਸਾ ਪਹੁੰਚੀ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ, ਮਾਹੌਲ ਗ਼ਮਗੀਨ
ਮਾਨਸਾ, 31 ਮਈ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਤੋਂ ਲੈ ਕੇ ਪਰਿਵਾਰ ਪਿੰਡ ਪੁੱਜ ਗਿਆ…
ਵਿਰਾਸਤ-ਏ-ਖਾਲਸਾ ਪੁੱਜੇ CM ਚੰਨੀ ਨੇ ਕਈ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ, ਕੀਤੇ ਵੱਡੇ ਐਲਾਨ
ਸ੍ਰੀ ਚਮਕੌਰ ਸਾਹਿਬ/ਸ੍ਰੀ ਆਨੰਦਪੁਰ ਸਾਹਿਬ8 ਦਸੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਗੁਰੂ ਤੇਗ ਬਹਾਦਰ…
ਅਕਾਲੀ ਦਲ ਦੇ ਕਲੇਸ਼ ‘ਤੇ ਖੁਲ੍ਹ ਕੇ ਬੋਲੇ ਰਾਜਾ ਵੜਿੰਗ, ਸੁਖਬੀਰ ਬਾਦਲ ‘ਤੇ ਬੋਲਿਆ ਵੱਡਾ ਹਮਲਾ
ਲੁਧਿਆਣਾ : ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾਂ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਬੀਰ ਸਿੰਘ ਬਾਦਲ ‘ਤੇ…