ਹਰਿਆਣਾ,7 ਸਤੰਬਰ (ਦਲਜੀਤ ਸਿੰਘ)- ਕਿਸਾਨ ਮਹਾ ਪੰਚਾਇਤ ਦੇ ਅੱਗੇ ਕਰਨਾਲ ‘ਚ ਸੁਰੱਖਿਆ ਕੀਤੀ ਸਖ਼ਤ। ਰਾਜ ਸਰਕਾਰ ਨੇ ”ਭੜਕਾ ਸਮਗਰੀ ਅਤੇ ਅਫ਼ਵਾਹਾਂ ਦੇ ਪ੍ਰਸਾਰ” ਨੂੰ ਰੋਕਣ ਲਈ ਅੱਜ ਕੁਰੂਕਸ਼ੇਤਰ, ਕੈਥਲ, ਜੀਂਦ ਅਤੇ ਪਾਣੀਪਤ ਵਿਚ ਮੋਬਾਈਲ ਇੰਟਰਨੈੱਟ ਅਤੇ ਐੱਸ.ਐਮ.ਐੱਸ. ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ।
Related Posts
ਪੰਜਾਬ ਮਾਡਲ ’ਚ ਦਾਲ, ਤੇਲ-ਬੀਜ, ਮੱਕੀ ਦੀ ਫਸਲ ’ਤੇ ਮਿਲੇਗਾ ਘੱਟ ਤੋਂ ਘੱਟ ਸਮਰਥਨ ਮੁੱਲ : ਨਵਜੋਤ ਸਿੱਧੂ
ਚੰਡੀਗੜ੍ਹ, 20 ਜਨਵਰੀ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਮਾਡਲ ਅਧੀਨ ਰਾਜ ’ਚ ਦਾਲ, ਤੇਲ-ਬੀਜ…
ਜਸਟਿਸ ਚੰਦਰਚੂੜ ਹੋਣਗੇ ਦੇਸ਼ ਦੇ 50ਵੇਂ ਚੀਫ ਜਸਟਿਸ
ਨਵੀਂ ਦਿੱਲੀ, 11 ਅਕਤੂਬਰ- ਭਾਰਤ ਦੇ ਚੀਫ਼ ਜਸਟਿਸ ਯੂ ਯੂ ਲਲਿਤ ਨੇ ਆਪਣੇ ਉੱਤਰਾਧਿਕਾਰੀ ਵਜੋਂ ਜਸਟਿਸ ਡੀ ਵਾਈ ਚੰਦਰਚੂੜ ਦੇ…
ਬੇਅਦਬੀ ਦਾ ਮਾਮਲਾ ਸੁਲਝਿਆ, ਟਲ਼ ਗਈਆਂ ਕਈ ਘਟਨਾਵਾਂ! DGP ਨੇ ਕੀਤੇ ਵੱਡੇ ਖ਼ੁਲਾਸੇ
ਚੰਡੀਗੜ੍ਹ/ਖੰਨਾ, ਖੰਨਾ ਦੇ ਸ਼ਿਵਪੁਰੀ ਮੰਦਰ ਵਿਚ ਹੋਈ ਬੇਅਦਬੀ ਦੇ ਮਾਮਲੇ ਵਿਚ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਸ ਨੇ…