ਚੰਡੀਗੜ :ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਆਪਣਾ ਧਰਨਾ ਖਤਮ ਕਰ ਦਿੱਤਾ ਹੈ। ਕਿਸਾਨ ਦੁਪਹਿਰ 2 ਵਜੇ ਆਪਣਾ ਧਰਨਾ ਸਮਾਪਤ ਕੀਤਾ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਫਿਰ ਤੋਂ ਵੱਡਾ ਸੰਘਰਸ਼ ਵਿੱਢਣਗੇ। ਚੰਡੀਗੜ੍ਹ ਵਿੱਚ ਪਿਛਲੇ ਪੰਜ ਦਿਨਾਂ ਤੋਂ ਕਿਸਾਨ ਹੜਤਾਲ ’ਤੇ ਬੈਠੇ ਹਨ।
Related Posts
ਸ੍ਰੀ ਮੁਕਤਸਰ ਸਾਹਿਬ ‘ਚ ਵੱਡਾ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਦਰੜੇ 5 ਪ੍ਰਵਾਸੀ ਮਜ਼ਦੂਰ, 3 ਦੀ ਮੌਤ
ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਹਾਈਵੇਅ ‘ਤੇ ਪਿੰਡ ਭੁੱਲਰ ਕੋਲ ਤੇਜ਼ ਰਫ਼ਤਾਰ ਕਾਰ ਨੇ ਸੜਕ ‘ਤੇ ਆ ਰਹੇ…
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ’ਚ ਕੀਤਾ ਪੇਸ਼, ਮੁੜ ਭੇਜਿਆ ਪੁਲਸ ਰਿਮਾਂਡ ’ਤੇ
ਗੁਰਦਾਸਪੁਰ- ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਗੁਰਦਾਸਪੁਰ ਦੀ ਅਦਾਲਤ ਵਿਚ ਪੇਸ਼ ਕੀਤਾ…
ਕੁੱਲੂ ਦੇ ਅੰਜਨੀ ਮਹਾਦੇਵ ’ਚ ਹੜ੍ਹ ਆਇਆ
ਮਨਾਲੀ, ਹਿਮਾਚਲ ਦੇ ਕੁੱਲੂ ਜ਼ਿਲ੍ਹੇ ’ਚ ਬੱਦਲ ਫਟਣ ਤੋਂ ਬਾਅਦ ਮਨਾਲੀ ਉਪ ਮੰਡਲ ਦੇ ਅੰਜਨੀ ਮਹਾਦੇਵ ਖੇਤਰ ’ਚ ਅਚਾਨਕ ਹੜ੍ਹ…