ਅਟਾਰੀ : ਭਾਰਤ ਨੇ ਪੰਜ ਮਛੇਰਿਆਂ ਸਮੇਤ 14 ਪਾਕਿਸਤਾਨੀ ਕੈਦੀਆਂ ਨੂੰ ਰਿਹਾਈ ਦਾ ਤੋਹਫਾ ਦਿੱਤਾ ਹੈ। ਕੈਦੀਆਂ ਵਿਚ ਪੰਜ ਮਛੇਰੇ ਅਤੇ ਨੌ ਸਿਵਲ ਕੈਦੀ ਹਨ, ਜਿਨ੍ਹਾਂ ਨੇ ਭਾਰਤ ਦੀਆਂ ਵੱਖ ਵੱਖ ਸੈਂਟਰਲ ਜੇਲ੍ਹਾਂ ਵਿਚ ਸਜ਼ਾ ਭੁਗਤੀ। ਕੈਦੀਆਂ ਨੂੰ ਅਟਾਰੀ ਸਰਹੱਦ ’ਤੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਲਿਆਂਦਾ ਗਿਆ।
Related Posts
ਲੁਧਿਆਣਾ: ਲਾਡੋਵਾਲ ਟੌਲ ਬੈਰੀਅਰ ’ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਲੁਧਿਆਣਾ, ਕਿਸਾਨ ਯੂਨੀਅਨਾਂ ਦਾ ਅੱਜ ਦੂਜੇ ਦਿਨ ਵੀ ਲਾਡੋਵਾਲ ਟੌਲ ਬੈਰੀਅਰ ’ਤੇ ਧਰਨਾ ਜਾਰੀ ਹੈ ਤੇ ਵਾਹਨ ਚਾਲਕ ਬਗ਼ੈਰ ਟੌਲ…
ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਓ ਓਲੰਪਿਕ ’ਚ ਜਿੱਤ ਨਾਲ ਕੀਤੀ ਸ਼ੁਰੂਆਤ
ਟੋਕੀਓ, 24 ਜੁਲਾਈ (ਦਲਜੀਤ ਸਿੰਘ)- ਇਕ ਗੋਲ ਨਾਲ ਪੱਛੜਨ ਦੇ ਬਾਅਦ ਵਾਪਸੀ ਕਰਦੇ ਹੋਏ ਭਾਰਤੀ ਪੁਰਸ ਹਾਕੀ ਟੀਮ ਨੇ ਗੋਲਕੀਪਰ…
ਸਹੀ ਸਾਬਤ ਹੋਈ ਕਸ਼ਮੀਰ ਨੀਤੀ …ਪੀਓਕੇ ਵੀ ਸਾਡਾ ਹੈ’; ਅਮਿਤ ਸ਼ਾਹ
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ‘ਚ ਸਫਲ ਵੋਟਿੰਗ ਨੇ ਜਿੱਥੇ ਮੋਦੀ ਸਰਕਾਰ…