ਚੰਡੀਗੜ੍ਹ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ ਨੂੰ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ.) ਨੇ ਕੀਤਾ।
Related Posts
1984 ਦੇ ਦਿੱਲੀ ਦੰਗਿਆਂ ਨੂੰ ਲੈ ਕੇ ਜੇ.ਪੀ. ਨੱਡਾ ਨੇ ਘੇਰੀ ਕਾਂਗਰਸ
ਬਲਾਚੌਰ, 12 ਫਰਵਰੀ (ਬਿਊਰੋ)- ਬਲਾਚੌਰ ਪਹੁੰਚੇ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਦਾ ਨੇ ਕਾਂਗਰਸ ਨੂੰ ਨਿਸ਼ਾਨੇ ‘ਤੇ ਲਿਆ ਅਤੇ ਕਿਹਾ ਕਿ 1984 ਦੇ…
8 ਤੋਂ 10 ਸਤੰਬਰ ਤਕ ਮਨਾਇਆ ਜਾਏਗਾ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਵਿਆਹ ਪੁਰਬ
ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ 8 ਤੋਂ 10 ਸਤੰਬਰ ਨੂੰ…
ਪੰਜਾਬ ‘ਚ ਸਕੂਲ ਮਾਲਕ ‘ਤੇ Firing ਮਾਮਲੇ ‘ਚ ਸਨਸਨੀਖ਼ੇਜ਼ ਖ਼ੁਲਾਸਾ
ਖੰਨਾ – ਖੰਨਾ ਪੁਲਸ ਵੱਲੋਂ ਮਾਛੀਵਾੜਾ ਸਾਹਿਬ ਵਿਖੇ ਕੁੱਝ ਦਿਨ ਪਹਿਲਾਂ ਸਕੂਲ ਮਾਲਕ ‘ਤੇ ਹੋਏ ਜਾਨਲੇਵਾ ਹਮਲੇ ਦੀ ਗੁੱਥੀ ਨੂੰ…