ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ | ਇਸੇ ਆਦੇਸ਼ ਨੂੰ ਮੰਨਦਿਆਂ ਜਿੱਥੇ ਪਿਛਲੇ ਦਿਨੀਂ 10 ਸਾਬਕਾ ਮੰਤਰੀ ਪਹਿਲਾਂ ਹੀ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ। ਅੱਜ ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਨੇ ਵੀ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇ ਦਿੱਤਾ ਹੈ ।
Related Posts
Palak Mucchal ਨੇ 3000 ਬੱਚਿਆਂ ਦੀ ਹਾਰਟ ਸਰਜਰੀ ਕਰਵਾ ਕੇ ਦਿੱਤੀ ਨਵੀਂ ਜ਼ਿੰਦਗੀ, ਵੇਟਿੰਗ ਲਿਸਟ ‘ਚ ਅਜੇ ਵੀ 413 ਬੱਚੇ
ਨਵੀਂ ਦਿੱਲੀ : ਅਦਾਕਾਰੀ ਤੋਂ ਇਲਾਵਾ ਮਨੋਰੰਜਨ ਜਗਤ ਦੇ ਕਈ ਸਿਤਾਰੇ ਸਮਾਜਿਕ ਕੰਮਾਂ ‘ਚ ਵੀ ਦਿਲਚਸਪੀ ਲੈਂਦੇ ਹਨ। ਇਨ੍ਹਾਂ ‘ਚ…
ਵੱਡੀ ਖ਼ਬਰ: ਪਰਗਟ ਸਿੰਘ ਦੇ ਘਰ ਦੇ ਬਾਹਰ 4 ਅਧਿਆਪਕਾਂ ਨੇ ਕੀਤੀ ਆਤਮਦਾਹ ਦੀ ਕੋਸ਼ਿਸ਼
ਜਲੰਧਰ 22 ਦਸੰਬਰ (ਬਿਊਰੋ)- ਕੈਬਨਿਟ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਧਰਨੇ ਉਤੇ ਬੈਠੇ ਅਧਿਆਪਕਾਂ ਵਿਚੋਂ ਕਰੀਬ 4 ਅਧਿਆਪਕ…
ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਭਾਜਪਾ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿੱਚ ਜਾਰੀ
ਚੰਡੀਗੜ੍ਹ,26 ਸਤੰਬਰ- ਕੱਲ੍ਹ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਅੱਜ ਪੰਜਾਬ ਭਾਜਪਾ ਦੀ ਕੋਰ ਕਮੇਟੀ ਦੀ…