ਚੰਡੀਗੜ੍ਹ : ਸ਼ੰਭੂ ਬੈਰੀਅਰ( Shambhu border) ’ਤੇ ਸੱਤ ਮਹੀਨਿਆਂ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਾਰੰਟੀ ਤੇ ਹੋਰ ਮੰਗਾਂ ਦੇ ਹੱਲ ਲਈ ਸੁਪਰੀਮ ਕੋਰਟ(SC) ਵੱਲੋਂ ਬਣਾਈ ਗਈ ਹਾਈ ਵਾਪਰ ਕਮੇਟੀ ਦੀ ਪਹਿਲੀ ਬੈਠਕ ਬੁੱਧਵਾਰ ਨੂੰ ਹੋਵੇਗੀ। ਹਰਿਆਣਾ ਭਵਨ ’ਚ ਦੁਪਹਿਰ ਤਿੰਨ ਵੱਜੇ ਹੋਣ ਵਾਲੀ ਬੈਠਕ ਦੀ ਪ੍ਰਧਾਨਗੀ ਪੰਜਾਬ ਤੇ ਹਰਿਆਣਾ ਹਾਈ ਕੋਰਟ(High Court) ਦੇ ਸਾਬਕਾ ਜੱਜ ਨਵਾਬ ਸਿੰਘ ਕਰਨਗੇ। ਇਸ ’ਚ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰ ਤੇ ਡੀਜੀਪੀ(DGP)ਵੀ ਸ਼ਾਮਲ ਹੋਣਗੇ।
Related Posts
ਗੈਂਗਸਟਰ ਜੱਗੂ ਭਗਵਾਨਪੁਰੀਆ ਮੁੜ ਜਲੰਧਰ ਦੀ ਅਦਾਲਤ ‘ਚ ਪੇਸ਼, ਮੋਹਾਲੀ ਪੁਲਸ ਨੂੰ ਮਿਲਿਆ ਟ੍ਰਾਂਜ਼ਿਟ ਰਿਮਾਂਡ
ਜਲੰਧਰ – 9 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਜਲੰਧਰ ਦੀ ਅਦਾਲਤ ‘ਚ…
ਅੰਮ੍ਰਿਤਸਰ ਪੁੱਜੇ ਅਰਵਿੰਦ ਕੇਜਰੀਵਾਲ ਦਾ CM ਚੰਨੀ ’ਤੇ ਵੱਡਾ ਹਮਲਾ, ਆਖੀ ਇਹ ਗੱਲ
ਅੰਮ੍ਰਿਤਸਰ, 2 ਦਸੰਬਰ (ਦਲਜੀਤ ਸਿੰਘ)- ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਰੋਜ਼ਾ ਪੰਜਾਬ…
ਏਅਰ ਇੰਡੀਆ ਦੀ ਫਲਾਈਟ ਬੰਬ ਦੀ ਧਮਕੀ
ਤਿਰੂਵਨੰਤਪੁਰਮ, ਮੁੰਬਈ ਤੋਂ ਆ ਰਹੀ ਏਅਰ ਇੰਡੀਆ ਦੀ ਉਡਾਣ ਦੇ ਬਾਥਰੂਮ ਵਿੱਚ ਬੰਬ ਦੀ ਧਮਕੀ ਭਰਿਆ ਸੁਨੇਹਾ ਮਿਲਣ ਤੋਂ ਬਾਅਦ…