ਨਵੀਂ ਦਿੱਲੀ : ਸੀਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਅਕਤੂਬਰ ‘ਚ ਅਲਬਾਨੀਆ ‘ਚ ਹੋਣੀ ਹੈ ਪਰ ਇਸ ਤੋਂ ਪਹਿਲਾਂ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (NADA) ਨੇ ਪਹਿਲਵਾਨ ਬਜਰੰਗ ਪੂਨੀਆ (Bajrang Punia) ਨੂੰ ਮੁਅੱਤਲ ਕਰ ਦਿੱਤਾ ਹੈ। ਪੂਨੀਆ ਨੇ ਆਪਣੀ ਮੁਅੱਤਲੀ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ (Delhi High Court) ‘ਚ ਪਹੁੰਚ ਕੀਤੀ ਸੀ ਜਿਸ ਤੋਂ ਬਾਅਦ ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
Related Posts
‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ
ਭਦੌੜ : ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਮੌਤ ਹੋ ਜਾਣ…
PSEB : 5ਵੀਂ, 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਦੇਖੋ
ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਦੇ 5ਵੀਂ, 8ਵੀਂ 10ਵੀਂ ਤੇ 12ਵੀਂ (ਆਲ ਸਟਰੀਮ) ਜਮਾਤ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੀ…
ਗਣਤੰਤਰ ਦਿਵਸ ’ਤੇ ਦਿੱਲੀ ਸਮੇਤ ਕਈ ਸੂਬਿਆਂ ’ਚ ਅੱਤਵਾਦੀ ਹਮਲੇ ਦਾ ਅਲਰਟ, ISIS ਰਚ ਰਿਹਾ ਭਾਰਤ ’ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼
ਨਵੀਂ ਦਿੱਲੀ, ਗਣਤੰਤਰ ਦਿਵਸ ’ਤੇ ਦਿੱਲੀ ਅਤੇ ਪੰਜਾਬ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਵੱਡਾ ਅੱਤਵਾਦੀ ਹਮਲਾ ਹੋ ਸਕਦਾ ਹੈ।…