ਨਵੀਂ ਦਿੱਲੀ, ਪਾਕਿਸਤਾਨ ਵਿੱਚ ਬੁੱਧਵਾਰ ਨੂੰ ਦੁਪਿਹਰ 12:58 ਤੇ 5.8 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ, ਇਹ ਝਟਕਿਆਂ ਦਾ ਅਸਰ ਦਿੱਲੀ ਅਤੇ ਗੁਆਂਢੀ ਖੇਤਰ ਵਿਚ ਵੀ ਮਹਿਸੂਸ ਕੀਤਾ ਗਿਆ। ਕੌਮੀ ਭੁਚਾਲ ਵਿਗਿਆਨ ਕੇਂਦਰ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਪੰਜਾਬ ਦੇ ਅੰਮ੍ਰਿਤਸਰ ਤੋਂ 415 ਕਿਲੋਮੀਟਰ ਪੱਛਮ ਵਿਚ ਸੀ। ਹੋਰ ਵੇਰਵਿਆਂ ਦੀ ਉਡੀਕ ਹੈ।
Related Posts
ਮੂਸੇਵਾਲ ਦੇ ਕਾਤਲਾਂ ਦੇ ਕੁਝ ਸੁਰਾਗ਼ ਮਿਲੇ
ਚੰਡੀਗੜ੍ਹ,1ਜੂਨ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਹੱਤਿਆਰੇ ਕੌਣ ਸਨ, ਇਸ ਨੂੰ ਲੈ ਕੇ ਪੁਲਿਸ ਦੇ ਹੱਥ ਕੁਝ ਅਹਿਮ ਸੁਰਾਗ ਲੱਗੇ…
ਪੀਐਮ ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ
ਨਵੀਂ ਦਿੱਲੀ, 11 ਅਗਸਤ (ਦਲਜੀਤ ਸਿੰਘ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਇੱਕ ਦਿਨ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ…
ਅੰਬਾਲਾ ਕੈਂਟ ਤੋਂ ਅਨਿਲ ਵਿਜ ਜਿੱਤੇ
ਅੰਬਾਲਾ- ਹਰਿਆਣਾ ਦੀ ਅੰਬਾਲਾ ਕੈਂਟ ਸੀਟ ਭਾਜਪਾ ਨੇ ਜਿੱਤ ਲਈ ਹੈ। ਇੱਥੋਂ ਸਾਬਕਾ ਗ੍ਰਹਿ ਮੰਤਰੀ ਅਨਿਲ ਵਿਜ ਨੇ 7277 ਵੋਟਾਂ…