ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਮੁਤਾਬਕ ਤਤਕਾਲੀ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਦੇਣ ਪੁੱਜੇ। ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤਤਕਾਲੀ ਕੈਬਨਿਟ ਮੰਤਰੀ ਹੋਣ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਰਹੇ ਬੀਬੀ ਜਗੀਰ, ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਕਈ ਸਾਬਕਾ ਮੰਤਰੀ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ।
Related Posts
ਅਰਵਿੰਦ ਕੇਜਰੀਵਾਲ ਖ਼ਿਲਾਫ ਬਠਿੰਡਾ ‘ਚ ਮਾਣਹਾਨੀ ਦਾ ਕੇਸ ਦਰਜ
ਬਠਿੰਡਾ, 1 ਨਵੰਬਰ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ…
ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਸੁਣਾਇਆ ਇਹ ਵੱਡਾ ਫ਼ੈਸਲਾ
ਨਵੀਂ ਦਿੱਲੀ/ਚੰਡੀਗੜ੍ਹ : ਅਕਾਲੀ ਦਲ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਦੋਹਰੇ ਸੰਵਿਧਾਨ ਦੇ ਮਾਮਲੇ ਵਿਚ ਹੁਸ਼ਿਆਰਪੁਰ ਦੀ ਅਦਾਲਤ…
Amritpal Singh ਦੀ ਪਟੀਸ਼ਨ ‘ਤੇ ਪੰਜਾਬ ਤੇ ਕੇਂਦਰ ਸਰਕਾਰ ਨੇ High Court ‘ਚ ਦਿੱਤਾ ਜਵਾਬ, ਕਿਹਾ-ਜੇਲ੍ਹ ਤੋਂ ਵੀ ਵੱਖਵਾਦੀਆਂ ਦੇ ਸੰਪਰਕ ‘ਚ ਸੀ
ਚੰਡੀਗੜ੍ਹ। ਪੰਜਾਬ ਅਤੇ ਕੇਂਦਰ ਸਰਕਾਰ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਨੂੰ ਲਾਗੂ ਕਰਨ…