ਸ਼ਿਮਲਾ। ਬੁੱਧਵਾਰ ਨੂੰ ਹਿੰਦੂ ਸੰਗਠਨਾਂ ਨਾਲ ਜੁੜੇ ਹਜ਼ਾਰਾਂ ਪ੍ਰਦਰਸ਼ਨਕਾਰੀ ਧਾਰਾ 163 ਦੀ ਉਲੰਘਣਾ ਕਰਕੇ ਸੰਜੌਲੀ ‘ਚ ਪ੍ਰਦਰਸ਼ਨ ਕਰ ਰਹੇ ਸਨ। ਸ਼ਿਮਲਾ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ। ਇਸ ਲਾਠੀਚਾਰਜ ਦੌਰਾਨ ਕਈ ਪ੍ਰਦਰਸ਼ਨਕਾਰੀ ਗੰਭੀਰ ਜ਼ਖ਼ਮੀ ਹੋ ਗਏ। ਕਈ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।
Related Posts
Punjab Budget 2023-24 : ਸਿਹਤ-ਸਿੱਖਿਆ-ਖੇਤੀਬਾੜੀ ਤੇ ਰੁਜ਼ਗਾਰ ਦੇ ਖੇਤਰ ‘ਚ ਅਹਿਮ ਐਲਾਨ, ਕੋਈ ਨਵਾਂ ਟੈਕਸ ਨਹੀਂ; ਔਰਤਾਂ ਨੂੰ ਨਹੀਂ ਮਿਲੇਗਾ 1000 ਰੁਪਏ ਮਹੀਨਾ
ਚੰਡੀਗੜ੍ਹ : ਸਟੇਟ ਬਿਊਰੋ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਸਾਲ 2023-24 ਦਾ ਬਜਟ ਪੇਸ਼…
ਭਿੱਖੀਵਿੰਡ ’ਚ ਖੋਦਾਈ ਦੌਰਾਨ ਮਿਲੀ ਬੰਬ ਨੁਮਾ ਚੀਜ਼, ਪੁਲਸ ਨੇ ਸੀਲ ਕੀਤਾ ਇਲਾਕਾ
ਭਿੱਖੀਵਿੰਡ ਖਾਲੜਾ, 12 ਅਪ੍ਰੈਲ (ਬਿਊਰੋ)- ਕਸਬਾ ਭਿੱਖੀਵਿੰਡ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਖੇਮਕਰਨ ਰੋਡ ’ਤੇ ਪੈਟਰੋਲ…
ਜਸਟਿਸ ਚੰਦਰਚੂੜ ਹੋਣਗੇ ਦੇਸ਼ ਦੇ 50ਵੇਂ ਚੀਫ ਜਸਟਿਸ
ਨਵੀਂ ਦਿੱਲੀ, 11 ਅਕਤੂਬਰ- ਭਾਰਤ ਦੇ ਚੀਫ਼ ਜਸਟਿਸ ਯੂ ਯੂ ਲਲਿਤ ਨੇ ਆਪਣੇ ਉੱਤਰਾਧਿਕਾਰੀ ਵਜੋਂ ਜਸਟਿਸ ਡੀ ਵਾਈ ਚੰਦਰਚੂੜ ਦੇ…