ਨਵੀਂ ਦਿੱਲੀ : ਸੁਪਰੀਮ ਕੋਰਟ(Supreme Court) ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ(Arvind kejriwal) ਸੀਬੀਆਈ ਦੀ ਗ੍ਰਿਫ਼ਤਾਰੀ ਅਤੇ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਆਪਣਾ ਫੈਸਲਾ ਸੁਣਾਇਆ। ਦੋ ਜੱਜਾਂ ਦੇ ਬੈਂਚ ਨੇ ਸਰਬਸੰਮਤੀ ਨਾਲ ਫੈਸਲਾ ਦਿੱਤਾ। ਇਸ ਤੋਂ ਪਹਿਲਾਂ ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਈਆਂ ਦੀ ਬੈਂਚ ਨੇ 5 ਸਤੰਬਰ ਨੂੰ ਇਸ ਮਾਮਲੇ ‘ਤੇ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
Related Posts
ਰਾਸ਼ਟਰੀ ਹਿੱਤ ‘ਚ ਸੀ ਨੋਟਬੰਦੀ, ਰਾਹੁਲ ਗਾਂਧੀ ਮਾਫ਼ੀ ਮੰਗੇ, SC ਦੇ ਫ਼ੈਸਲੇ ਤੋਂ ਬਾਅਦ ਭਾਜਪਾ ਹਮਲਾਵਰ
ਨਵੀਂ ਦਿੱਲੀ : ਸੁਪਰੀਮ ਕੋਰਟ ਵੱਲੋਂ ਨੋਟਬੰਦੀ ‘ਤੇ ਮੋਦੀ ਸਰਕਾਰ ਦੇ ਫੈਸਲੇ ਨੂੰ ਕਲੀਨ ਚਿੱਟ ਦਿੱਤੇ ਜਾਣ ਤੋਂ ਬਾਅਦ ਭਾਜਪਾ…
Virat Kohli ਲਗਾਉਣਗੇ ਸੈਂਕੜਾ
ਨਵੀਂ ਦਿੱਲੀ : ਇੰਗਲੈਂਡ ਦੇ ਸਾਬਕਾ ਖੱਬੇ ਹੱਥ ਦੇ ਸਪਿਨਰ ਮੌਂਟੀ ਪਨੇਸਰ ਨੇ ਸਟਾਰ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਬਾਰੇ ਵੱਡੀ…
ਦਿੱਲੀ ‘ਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵਾਪਰਿਆ ਵੱਡਾ ਹਾਦਸਾ, 5 ਜਣੇ ਜ਼ਖਮੀ
ਨਵੀਂ ਦਿੱਲੀ, 9 ਸਤੰਬਰ- ਦੇਸ਼ ਦੀ ਰਾਜਧਾਨੀ ਦਿੱਲੀ ਦੇ ਆਜ਼ਾਦ ਮਾਰਕੀਟ ਇਲਾਕੇ ‘ਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ…