ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ। ਇਸੇ ਆਦੇਸ਼ ਨੂੰ ਮੰਨਦਿਆ ਸਾਬਕਾ ਕੈਬਨਟ ਮੰਤਰੀ ਜਨਮੇਜਾ ਸਿੰਘ ਸੇਖੋਂ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ।
Related Posts
ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਰਾਹੁਲ ਗਾਂਧੀ, ਪਰਿਵਾਰ ਨੂੰ ਮਿਲ ਵੰਡਾਇਆ ਦੁੱਖ
ਮਾਨਸਾ- ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਯਾਨੀ ਕਿ ਮੰਗਲਵਾਰ ਨੂੰ ਮਾਨਸਾ ਜ਼ਿਲ੍ਹੇ ਸਥਿਤ ਪਿੰਡ ਮੂਸਾ ਪਹੁੰਚੇ। ਇੱਥੇ ਉਨ੍ਹਾਂ ਨੇ ਮਰਹੂਮ…
ਮੁੱਖ ਮੰਤਰੀ ਨਿਤੀਸ਼ ਕੁਮਾਰ ਦੀਆਂ ਇਹ 3 ਮੰਗਾਂ ਮੰਨਣਗੇ ਪੀਐੱਮ ਮੋਦੀ ! ਦਿੱਲੀ ‘ਚ ਹੋਵੇਗੀ ਤਸਵੀਰ ਸਾਫ਼
ਪਟਨਾ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਪੂਰੇ ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ…
ਇਸਰੋ ਦਾ ਮਿਸ਼ਨ ਰਿਹਾ ਅਧੂਰਾ; ਲਾਂਚਿੰਗ ਮਗਰੋਂ ਇੰਜਣ ’ਚ ਆਈ ਖ਼ਰਾਬੀ, ਟੁੱਟਿਆ ਵਿਗਿਆਨੀਆਂ ਦਾ ਸੁਫ਼ਨਾ
ਚੇਨਈ/ਸ਼੍ਰੀਹਰੀਕੋਟਾ, 12 ਅਗਸਤ (ਦਲਜੀਤ ਸਿੰਘ)- ਆਜ਼ਾਦੀ ਦਿਹਾੜੇ ਤੋਂ ਠੀਕ ਪਹਿਲਾਂ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵਲੋਂ ਈ. ਓ. ਐੱਸ03 ਉਪਗ੍ਰਹਿ…