ਨਵੀਂ ਦਿੱਲੀ, ਸੁਪਰੀਮ ਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਆਮ ਆਦਮੀ ਪਾਰਟੀ ਦੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਤਿਹਾੜ ਜੇਲ੍ਹ ਵਿੱਚ ਬੰਦ ਹੋਰ ਆਗੂਆਂ ਦੀ ਵੀ ਜਲਦੀ ਰਿਹਾਈ ਹੋਣ ਦੀ ਕਾਮਨਾ ਕੀਤੀ।
Related Posts
1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਵੈੱਬ ਸੀਰੀਜ਼ ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ : ਬੀਬੀ ਜਗੀਰ ਕੌਰ
ਅੰਮ੍ਰਿਤਸਰ, 22 ਜੂਨ (ਦਲਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ…
ਕਾਂਗਰਸ ਦੀ ਸਰਕਾਰ ਆਉਂਦਿਆਂ ਹੀ ਇੱਕ ਲੱਖ ਸਰਕਾਰੀ ਨੌਕਰੀਆਂ ਦਿਆਂਗੇ-ਚੰਨੀ
ਦੀਨਾਨਗਰ, 17 ਫਰਵਰੀ (ਬਿਊਰੋ)-ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਦਲਾਅ ਦੇ ਬਹਾਨੇ ਪੰਜਾਬ ਤੇ ਕਬਜ਼ਾ ਕਰਨਾ ਚਾਹੁੰਦਾ ਹੈ ਪਰ ਪੰਜਾਬ ਦੇ ਲੋਕ…
ਪੁਲਿਸ ਤੇ ਗੈਂਗਸਟਰਾਂ ਵਿਚਾਲੇ ਵੱਡਾ ਐਨਕਾਊਂਟਰ, ਮਨੀਸ਼ ਬਾਊਂਸਰ ਦਾ ਕਤਲ ਕਰਨ ਵਾਲੇ ਦੋ ਗੈਂਗਸਟਰ ਜ਼ਖ਼ਮੀ
ਮੁਹਾਲੀ : ਚੰਡੀਗੜ੍ਹ ਲੱਗੇ ਨਿਊ ਮੁੱਲਾਂਪੁਰ ਵਿਚ ਗੈਂਗਸਟਰਾਂ ਤੇ ਮੁਹਾਲੀ ਪੁਲਿਸ ਦੇ ਸਪੈਸ਼ਲ ਸੈੱਲ ਵਿਚਕਾਰ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿਚ…