ਨਵੀਂ ਦਿੱਲੀ, ਸੁਪਰੀਮ ਕੋਰਟ ਤੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲਿਆ। ਉਹ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਪੁੱਜੇ ਅਤੇ ਪੂਜਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਵੀ ਮੌਜੂਦ ਸਨ।
Related Posts
ਕਥਿਤ ਤੇਂਦੁਏ ਦੇ ਪੈਰਾਂ ਦੇ ਨਿਸ਼ਾਨ ਮਿਲਣ ਤੋਂ ਬਾਅਦ ਖਰੜ ਦੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ
ਮੌਹਾਲੀ, ਸਿੰਬਲਮਾਜਰਾ ਅਤੇ ਮਹਿਮੂਦਪੁਰ ਦੇ ਖੇਤਾਂ ਵਿੱਚ ਕਥਿਤ ਤੌਰ ‘ਤੇ ਤੇਂਦੁਏ ਦੇ ਨਿਸ਼ਾਨ ਮਿਲਣ ਤੋਂ ਬਾਅਦ ਖਰੜ ਨੇੜਲੇ ਕੁਝ ਪਿੰਡਾਂ…
‘ਭਾਰਤ ਜੋੜੋ ਯਾਤਰਾ’ ‘ਤੇ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਤਨਜ਼ ਕੱਸਿਆ
ਭੋਪਾਲ, 22 ਨਵੰਬਰ-ਮੱਧ ਪ੍ਰਦੇਸ਼ ‘ਚ ਦਾਖ਼ਲ ਹੋਣ ਜਾ ਰਹੀ ‘ਭਾਰਤ ਜੋੜੋ ਯਾਤਰਾ’ ‘ਤੇ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਤਨਜ਼ ਕੱਸਿਆ…
ਪੰਜ ਤੱਤਾਂ ‘ਚ ਵਿਲੀਨ ਹੋਏ ਸਿੱਧੂ ਮੂਸੇਵਾਲਾ, ਹਰ ਅੱਖ ਹੋਈ ਨਮ
ਮਾਨਸਾ, 31 ਮਈ-ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹਿੰਦੁਸਤਾਨ ਦੇ…