ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in ‘ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
Related Posts
ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਲੜਨ ਲਈ ਪ੍ਰੇਰਨਾ ਦਿੰਦੀ ਰਹੇਗੀ- ਮੁੱਖ ਮੰਤਰੀ
ਨਵੀਂ ਦਿੱਲੀ, 26 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਤੇ ਅਦੁੱਤੀ ਕੁਰਬਾਨੀ…
ਸੰਵਿਧਾਨ ਬਚਾਉਣ ਲਈ ਰਾਖਵੇਂਕਰਨ ਤੋਂ 50 ਫ਼ੀਸਦੀ ਹੱਦ ਹਟਾਉਣੀ ਜ਼ਰੂਰੀ: ਰਾਹੁਲ ਗਾਂਧੀ
ਕੋਹਲਾਪੁਰ, ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ਨਿੱਚਰਵਾਰ ਨੂੰ ਇਥੇ ਆਖਿਆ ਕਿ ਦੇਸ਼ ਵਿਚ ਰਾਖਵੇਂਕਰਨ ਉਤੇ ਲੱਗੀ ਹੋਈ ਮੌਜੂਦਾ 50 ਫ਼ੀਸਦੀ…
ਸਾਬਕਾ DGP Sumedh Saini ਨੂੰ ਰਾਹਤ ਨਹੀਂ
ਨਵੀਂ ਦਿੱਲੀ (ਏਜੰਸੀ) : ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਹੱਤਿਆਕਾਂਡ ’ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ( DGP Sumedh Saini)…