ਚਰਨਜੀਤ ਸਿੰਘ ਚੰਨੀ ਤੇ ਮੁਕੇਸ਼ ਅਗਨੀਹੋਤਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ, ਜੰਮੂ-ਕਸ਼ਮੀਰ ਚੋਣਾਂ ਲਈ ਨਿਭਾਉਣਗੇ ਨਿਗਰਾਨ ਦੀ ਭੂਮਿਕਾ

ਜੰਮੂ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਤਿਆਰੀਆਂ ਕਰ ਲਈਆਂ ਹਨ। ਬੁੱਧਵਾਰ ਨੂੰ ਪਹਿਲੇ ਪੜਾਅ ‘ਚ ਕੁੱਲ 24 ਸੀਟਾਂ ‘ਤੇ ਵੋਟਿੰਗ ਹੋਵੇਗੀ। ਪਹਿਲੇ ਪੜਾਅ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਆਪੋ-ਆਪਣੀ ਯੋਜਨਾ ਬਣਾ ਲਈ ਹੈ।

ਇਸ ਦੌਰਾਨ ਕਾਂਗਰਸ ਦੇ ਕੌਮੀ ਪ੍ਰਧਾਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ।

Leave a Reply

Your email address will not be published. Required fields are marked *