ਸਿਰਸਾ, (ਹਰਿਆਣਾ): ਬਾਬਾ ਬਰਿੰਦਰ ਸਿੰਘ ਮਸਤਾਨਾ ਸ਼ਾਹ ਬਲੋਚਿਸਤਾਨੀ ਆਸ਼ਰਮ ਡੇਰਾ ਜਗਮਾਲਵਾਲੀ ਦੇ ਨਵੇਂ ਮੁਖੀ ਬਣ ਗਏ ਹਨ। ਬੁੱਧਵਾਰ ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਬਾਬਾ ਬਰਿੰਦਰ ਢਿੱਲੋਂ ਦੀ ਦਸਤਾਰਬੰਦੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਿਆਸ ਦੇ ਨਵੇਂ ਉੱਤਰਾਅਧਿਕਾਰੀ ਬਾਬਾ ਜਸਦੀਪ ਸਿੰਘ ਗਿੱਲ ਤੋਂ ਇਲਾਵਾ ਬਾਬਾ ਬਲਜੀਤ ਸਿੰਘ ਦਾਦੂਵਾਲ ਵੀ ਮੌਜੂਦ ਸਨ।
Related Posts
ਹਿੰਡਨ ਏਅਰਬੇਸ ਤੋਂ ਭਾਰਤੀ ਹਵਾਈ ਸੈਨਾ ਦੇ ਦੋ ਜਹਾਜ਼ ਰੋਮਾਨੀਆ ਅਤੇ ਹੰਗਰੀ ਲਈ ਹੋਏ ਰਵਾਨਾ
ਵਾਸ਼ਿੰਗਟਨ, 2 ਮਾਰਚ (ਬਿਊਰੋ)- ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਹਿੰਡਨ ਏਅਰਬੇਸ ਤੋਂ ਭਾਰਤੀ ਹਵਾਈ ਸੈਨਾ ਦੇ ਦੋ…
ਹੁਸ਼ਿਆਰਪੁਰ ‘ਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦਾ ਵਿਰੋਧ, ਰੋਕ ਕੇ ਕੀਤੇ ਕਿਸਾਨੀ ਬਿੱਲਾਂ ਬਾਰੇ ਸਵਾਲ
ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਸਵੇਰੇ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਚੋਣ ਪ੍ਰਚਾਰ ਦੌਰਾਨ ਹਲਕਾ ਚੱਬੇਵਾਲ…
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਲੋਅ
ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ…