ਗੁਰਦਾਸਪੁਰ: ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ, ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਉਪਰੰਤ ਇਸ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਗਈ ਹੈ।
Related Posts
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ ‘ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ, 24 ਸਤੰਬਰ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ…
ਹਾਕੀ ਇੰਡੀਆ ਨੇ ਸਪੇਨ ਵਿਰੁੱਧ ਮੈਚਾਂ ਲਈ 22 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ
ਨਵੀਂ ਦਿੱਲੀ, 21 ਫਰਵਰੀ (ਬਿਊਰੋ)- ਹਾਕੀ ਇੰਡੀਆ ਨੇ ਸਪੇਨ ਦੇ ਖ਼ਿਲਾਫ਼ (ਭੁਵਨੇਸ਼ਵਰ, ਓਡੀਸ਼ਾ) ਘਰ ਵਿਚ ਹੋਣ ਵਾਲੇ ਐੱਫ. ਆਈ. ਐੱਚ. ਪ੍ਰੋ ਲੀਗ…
ਰਾਣਾ ਕੇ.ਪੀ. ਸਿੰਘ ਸੱਚੇ ਹਨ ਤਾਂ ਕਿਉਂ ਡਰਦੇ ਹਨ ਜਾਂਚ ਤੋਂ – ਮਾਲਵਿੰਦਰ ਸਿੰਘ ਕੰਗ
ਚੰਡੀਗੜ੍ਹ, 21 ਸਤੰਬਰ – ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਰਾਣਾ ਕੇ.ਪੀ. ਸਿੰਘ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ…