ਮੁੰਬਈ, 8 ਸਤੰਬਰ (ਦਲਜੀਤ ਸਿੰਘ)- ਬਾਲੀਵੁੱਡ ਐਕਟਰ ਅਕਸ਼ੈ ਕੁਮਾਰ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਮਾਂ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੀ ਸੀ। ਇਸ ਸਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ।
Related Posts
ਬੰਗਾਲ ’ਚ ਅਭਿਸ਼ੇਕ ਬੈਨਰਜੀ ਦੀ ਰੈਲੀ ਵਾਲੀ ਥਾਂ ਨੇੜੇ ਧਮਾਕਾ, ਦੋ ਲੋਕਾਂ ਦੀ ਮੌਤ, ਕਈ ਜ਼ਖ਼ਮੀ
ਕੋਨਟਾਈ- ਪੱਛਮੀ ਬੰਗਾਲ ਦੇ ਪੂਰਬੀ ਮੇਦੀਨੀਪੁਰ ਜ਼ਿਲ੍ਹੇ ਵਿਚ ਤ੍ਰਿਣਮੂਲ ਕਾਂਗਰਸ (TMC) ਦੇ ਸੀਨੀਅਰ ਨੇਤਾ ਅਭਿਸ਼ੇਕ ਬੈਨਰਜੀ ਦੀ ਰੈਲੀ ਵਾਲੀ ਥਾਂ…
ਪਟਿਆਲਾ ‘ਚ ਸੜਕ ਹਾਦਸੇ ‘ਚ 4 ਵਿਦਿਆਰਥੀਆਂ ਦੀ ਮੌਤ
ਪਟਿਆਲਾ,18 ਮਈ-ਪਟਿਆਲਾ ‘ਚ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ‘ਚ ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਦੀ ਮੌਤ ਹੋ…
ਦਿੱਲੀ ‘ਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵਾਪਰਿਆ ਵੱਡਾ ਹਾਦਸਾ, 5 ਜਣੇ ਜ਼ਖਮੀ
ਨਵੀਂ ਦਿੱਲੀ, 9 ਸਤੰਬਰ- ਦੇਸ਼ ਦੀ ਰਾਜਧਾਨੀ ਦਿੱਲੀ ਦੇ ਆਜ਼ਾਦ ਮਾਰਕੀਟ ਇਲਾਕੇ ‘ਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ…