ਅੰਮ੍ਰਿਤਸਰ : ਸੰਤ ਬਰਿੰਦਰ ਸਿੰਘ ਢਿੱਲੋਂ ਦੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨੇ 18 ਸਤੰਬਰ ਨੂੰ ਦਸਤਾਰਬੰਦੀ ਕੀਤੀ ਸੀ l ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੀ ਮੌਜੂਦ ਹਨ। ਸੰਤ ਬਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਗੱਲਬਾਤ ਕਰਦਿਆਂ ਸੰਤ ਢਿੱਲੋਂ ਨੇ ਕਿਹਾ ਕਿ ਜਿਹੜੀ ਸੰਗਤ ਡੇਰਾ ਰਾਧਾ ਸਵਾਮੀ ਜਗਮਾਲਵਾਲੀ ਸਿਰਸਾ ਤੋਂ ਕਿਸੇ ਕਾਰਨ ਬੇਮੁਖ ਹੋਈ ਹੈ, ਉਨ੍ਹਾਂ ਨੂੰ ਜਲਦੀ ਵਾਪਸ ਲਿਆਂਦਾ ਜਾਵੇਗਾ।
Related Posts
ਜਨਤਾ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਬੋਲੇ ਨਵਜੋਤ ਸਿੱਧੂ, ‘CM ਚੰਨੀ ਤੇ ਮੇਰੀ ਦੋ ਬਲਦਾਂ ਦੀ ਜੋੜੀ’
ਰਾਏਕੋਟ,16 ਦਸੰਬਰ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਦਾਣਾ ਮੰਡੀ ਰਾਏਕੋਟ ਵਿਖੇ ਜਨਤਾ ਦੇ ਭਰਵੇਂ ਇਕੱਠ ਨੂੰ ਸੰਬੋਧਨ…
ਕਾਬੁਲ ਏਅਰਪੋਰਟ ਦੇ ਬਾਹਰ ਲਗਾਤਾਰ 2 ਧਮਾਕੇ, 13 ਦੀ ਮੌਤ ਤੇ ਕਈ ਜ਼ਖਮੀ
ਕਾਬੁਲ, 26 ਅਗਸਤ (ਬਿਊਰੋ)– ਕਾਬੁਲ ਹਵਾਈ ਅੱਡੇ ਦੇ ਬਾਹਰ ਆਤਮਘਾਤੀ ਹਮਲਾ ਹੋਇਆ ਹੈ।ਇਸ ਹਮਲੇ ਵਿੱਚ 13 ਲੋਕਾਂ ਦੀ ਮੌਤ ਹੋਈ…
ਬੇਟੇ ਦੇ ਵਿਆਹ ਲਈ ਚੰਨੀ ਨੇ ਦਿੱਤਾ ਖੱਟਰ ਨੂੰ ਸੱਦਾ
ਚੰਡੀਗੜ੍ਹ, 8 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ…