ਨਵੀਂ ਦਿੱਲੀ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਅਮਰੀਕਾ ਵਿਚ ਦਿੱਤੇ ਬਿਆਨ ਦਾ ਮਾਮਲਾ ਪੁਲਿਸ ਕੋਲ ਪਹੁੰਚ ਗਿਆ ਹੈ। ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਭਾਜਪਾ ਆਗੂ ਅਮਰਜੀਤ ਛਾਬੜਾ ਦੀ ਸ਼ਿਕਾਇਤ ’ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਸਿਵਲ ਲਾਈਨ ਪੁਲਿਸ ਸਟੇਸ਼ਨ ਵਿੱਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 299 ਅਤੇ 302 (BNS 103) ਤਹਿਤ FIR ਦਰਜ ਕੀਤੀ ਗਈ ਹੈ।
Related Posts
Manish sisodia ਦੀ ਪਦਯਾਤਰਾ ਮੁਲਤਵੀ
ਨਵੀਂ ਦਿੱਲੀ : 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਵਾਪਸ ਪਰਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ…
ਲੁਧਿਆਣਾ ‘ਚ ਨਿਹੰਗਾਂ ਨੇ ਸ਼ਿਵ ਸੈਨਾ ਆਗੂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, CMC ‘ਚ ਦਾਖ਼ਲ
ਲੁਧਿਆਣਾ : ਸ਼ੁੱਕਰਵਾਰ ਸਵੇਰੇ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ‘ਤੇ ਸਿਵਲ ਹਸਪਤਾਲ ਨੇੜੇ ਨਿਹੰਗਾਂ ਦੇ ਭੇਸ ‘ਚ…
ਬਿਜਲੀ ਦੇ ਕੱਟਾਂ ਤੋਂ ਪੰਜਾਬ ਪਰੇਸ਼ਾਨ, ਅਕਾਲੀ ਦਲ ਤੇ ਬਸਪਾ ਵੱਲੋਂ ‘ਮੁਫ਼ਤ ਪੱਖੀ ਸੇਵਾ’ ਦੀ ਸ਼ੁਰੂਆਤ
ਰੋਪੜ, 2 ਜੁਲਾਈ (ਦਲਜੀਤ ਸਿੰਘ)- ਇਕ ਪਾਸੇ ਜਿੱਥੇ ਅਤਿ ਦੀ ਪੈ ਰਹੀ ਗਰਮੀ ਤੋਂ ਲੋਕ ਪਰੇਸ਼ਾਨ ਹਨ, ਉਥੇ ਹੀ ਰੋਜ਼ਾਨਾ ਪਾਵਰ…