ਫਰੀਦਕੋਟ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਆਈਏਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ (Baba Sheikh Farid Ji) ਦੇ ਆਗਮਨ ਪੁਰਬ-2024 ਦੇ ਮੌਕੇ ‘ਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ‘ਚ ਸਮੂਹ ਸਰਕਾਰੀ ਦਫਤਰਾਂ ਤੇ ਸਿੱਖਿਆ ਸੰਸਥਾਵਾਂ ਆਦਿ ‘ਚ ਲੋਕਲ ਛੁੱਟੀ ਐਲਾਨੀ ਗਈ ਹੈ।
Related Posts
ਭਾਰਤ ਅਤੇ ਬੰਗਲਾਦੇਸ਼ ਦਰਮਿਆਨ 18ਵੇਂ ਜੁਆਇੰਟ ਵਰਕਿੰਗ ਗਰੁੱਪ ਦੀ ਬੈਠਕ ਸ਼ੁਰੂ
ਨਵੀਂ ਦਿੱਲੀ, 6 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਸੁਰੱਖਿਆ ਅਤੇ ਸੀਮਾ ਪ੍ਰਬੰਧਨ ‘ਤੇ ਦੋ ਰੋਜ਼ਾ 18ਵੇਂ ਜੁਆਇੰਟ ਵਰਕਿੰਗ ਗਰੁੱਪ ਦੀ ਬੈਠਕ…
‘ਪਰਿਵਾਰ ਨੂੰ ਜਾਨ ਤੋਂ ਮਾਰ ਦੇਵਾਂਗਾ’, ਗੈਂਗਸਟਰ ਨੇ ਆਮ ਆਦਮੀ ਪਾਰਟੀ ਦੇ ਨੇਤਾ ਤੋਂ ਮੰਗੀ 50 ਲੱਖ ਦੀ ਫਿਰੌਤੀ
ਅੰਮ੍ਰਿਤਸਰ। ਜ਼ਿਲ੍ਹੇ ਵਿੱਚ ਗੈਂਗਸਟਰਾਂ ਵੱਲੋਂ ਸਿਆਸਤਦਾਨਾਂ ਨੂੰ ਧਮਕੀਆਂ ਦੇਣ, ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਰੁਝਾਨ ਲਗਾਤਾਰ…
ਮਨੁੱਖੀ ਅਧਿਕਾਰ ਦਿਵਸ ’ਤੇ ਬੋਲੇ ਸੁਖਬੀਰ ਸਿੰਘ ਬਾਦਲ: ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਭਾਰਤ ਸਰਕਾਰ
ਚੰਡੀਗੜ੍ਹ, 10 ਦਸੰਬਰ- ਮਨੁੱਖੀ ਅਧਿਕਾਰ ਦਿਵਸ ’ਤੇ ਇਕ ਟਵੀਟ ਕਰਦਿਆਂ ਸਾਬਾਕ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ…