ਕਨੌਜ, Bus Accident: ਇੱਥੇ ਤਿਵਰਾ ਥਾਣਾ ਅਧੀਨ ਪੈਂਦੇ ਖੇਤਰ ਵਿੱਚ ਇੱਕ ਸਲੀਪਰ ਬੱਸ ਪਲਟਣ ਕਾਰਨ 38 ਯਾਤਰੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਇਹ ਹਾਦਸਾ ਲਖਨਊ-ਆਗਰਾ ਐਕਸਪ੍ਰੈੱਸ ਵੇਅ ’ਤੇ ਸ਼ੱਕਰਵਾਰ ਦੇਰ ਰਾਤ ਕਰੀਬ 12:15 ਵਜੇ ਵਾਪਰਿਆ। ਖੇਤਰ ਦੀ ਸਰਕਲ ਅਧਿਕਾਰੀ (ਸੀਓ) ਪ੍ਰਿਅੰਕਾ ਵਾਜਪਾਈ ਨੇ ਕਿਹਾ ਕਿ ਬੱਸ 80 ਯਾਤਰੀਆਂ ਨੂੰ ਲੈ ਕੇ ਗੋਂਡਾ ਤੋਂ ਦਿੱਲੀ ਜਾ ਰਹੀ ਇੱਕ ਸਲੀਪਰ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ ਅਤੇ 38 ਯਾਤਰੀ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
Related Posts
Kangana Ranaut ਨੇ ਸੰਸਦ ‘ਚ ਗਿਣਵਾਏ ਕੰਮ ਤਾਂ ਪੰਜਾਬ ਦੇ AAP MP ਨੇ ਪੇਸ਼ ਕਰ ਦਿੱਤੇ 10 ਸਾਲਾਂ ਦੇ ਅੰਕੜੇ
ਸੰਗਰੂਰ : ਪਿਛਲੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਕਿ ਹਿਮਾਚਲ ਨੇ…
ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈਸ ਦੇ 20 ਡੱਬੇ ਕਾਨਪੁਰ ਨੇੜੇ ਲੀਹੋਂ ਲੱਥੇ
ਲਖਨਊ, ਵਾਰਾਨਸੀ ਤੋਂ ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈਸ ਦੇ ਘੱਟੋ-ਘੱਟ 20 ਡੱਬੇ ਦੇਰ ਰਾਤ ਕਾਨਪੁਰ ਦੇ ਗੋਵਿੰਦਪੁਰੀ ਸਟੇਸ਼ਨ ਨੇੜੇ ਪਟੜੀ…
ਸੰਯੁਕਤ ਸਮਾਜ ਮੋਰਚੇ ਵੱਲੋਂ 17 ਹੋਰ ਉਮੀਦਵਾਰਾਂ ਦਾ ਐਲਾਨ
ਲੁਧਿਆਣਾ, 19 ਜਨਵਰੀ (ਬਿਊਰੋ)- ਸੰਯੁਕਤ ਸਮਾਜ ਮੋਰਚੇ ਨੇ ਅੱਜ ਲੁਧਿਆਣਾ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ 17 ਹੋਰ ਉਮੀਦਵਾਰਾਂ…