ਨਵੀਂ ਦਿੱਲੀ ਚੇਪੌਕ ‘ਚ ਭਾਰਤੀ ਕ੍ਰਿਕਟ ਟੀਮ ਅਤੇ ਬੰਗਲਾਦੇਸ਼ ਕ੍ਰਿਕਟ ਟੀਮ ਵਿਚਾਲੇ ਖੇਡੇ ਜਾ ਰਹੇ ਪਹਿਲੇ ਟੈਸਟ ‘ਚ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਖਾਸ ਮੁਕਾਮ ਹਾਸਲ ਕੀਤਾ ਹੈ। ਬੰਗਲਾਦੇਸ਼ ਦੀ ਦੂਜੀ ਪਾਰੀ ‘ਚ 1 ਵਿਕਟ ਲੈ ਕੇ ਬੁਮਰਾਹ ਇਸ ਸਾਲ ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ ਹਨ। ਬੁਮਰਾਹ ਨੇ ਹਾਂਗਕਾਂਗ ਦੇ ਗੇਂਦਬਾਜ਼ ਅਹਿਸਾਨ ਖਾਨ ਨੂੰ ਪਿੱਛੇ ਛੱਡ ਦਿੱਤਾ ਹੈ।
Related Posts
ਟੋਕੀਓ ਓਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੀ ਤੀਜੀ ਜਿੱਤ
ਟੋਕੀਓ, 29 ਜੁਲਾਈ (ਨਵਦੀਪ ਸਿੰਘ ਗਿੱਲ)- ਟੋਕੀਓ ਓਲੰਪਿਕ ਖੇਡਾਂ ਦੇ ਮਰਦਾਂ ਦੇ ਹਾਕੀ ਮੁਕਾਬਲਿਆਂ ਵਿੱਚ ਭਾਰਤ ਨੇ ਰੀਓ ਓਲੰਪਿਕਸ 2016…
ਮਹਿਲਾ ਟੀ-20 ਵਿਸ਼ਵ ਕੱਪ 2023 ਲਈ ਭਾਰਤੀ ਟੀਮ ਦਾ ਐਲਾਨ
ਸਪੋਰਟਸ ਡੈਸਕ: ਮਹਿਲਾ ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਐਲਾਨ ਹੋ ਗਿਆ ਹੈ। ਹਰਮਨਪ੍ਰੀਤ ਦੀ ਕਪਤਾਨੀ ਵਾਲੀ ਟੀਮ ਵਿਚ…
Anushka Sharma ਤੇ Virat Kohli ਦਾ ਲੰਡਨ ਤੋਂ ਵੀਡੀਓ ਹੋਇਆ ਵਾਇਰਲ, ਕ੍ਰਿਸ਼ਨ ਭਗਤੀ ਕਰਦਾ ਨਜ਼ਰ ਆਇਆ ਜੋੜਾ
ਨਵੀਂ ਦਿੱਲੀ : ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਇੱਕ ਵਾਰ ਫਿਰ ਧਿਆਨ ਖਿੱਚ ਰਹੇ ਹਨ। ਦੋਵਾਂ ਦਾ ਇੱਕ ਵੀਡੀਓ ਸੋਸ਼ਲ…