ਨਵੀਂ ਦਿੱਲੀ : ਆਤਿਸ਼ੀ ਨੇ ਰਾਜਧਾਨੀ ਦਿੱਲੀ ਦਾ ਅਹੁਦਾ ਸੰਭਾਲਦਿਆਂ ਹੀ ਵੱਡਾ ਐਲਾਨ ਕਰ ਦਿੱਤਾ ਹੈ। ਉਸ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਫੈਸਲਾ ਕੀਤਾ ਹੈ ਕਿ ਉਹ ਅਰਵਿੰਦ ਕੇਜਰੀਵਾਲ ਲਈ ਮੁੱਖ ਮੰਤਰੀ ਦੀ ਕੁਰਸੀ ਖਾਲੀ ਰੱਖੇਗੀ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ‘ਆਪ’ ‘ਤੇ ਨਿਸ਼ਾਨਾ ਸਾਧਦੇ ਹੋਏ ਇਸ ਨੂੰ ਸੰਵਿਧਾਨ ਦਾ ਅਪਮਾਨ ਦੱਸਿਆ ਹੈ। ਆਤਿਸ਼ੀ (Atishi) ਦਾ ਕਹਿਣਾ ਹੈ ਕਿ ਇਸ ਕੁਰਸੀ ‘ਤੇ ਸਿਰਫ਼ ਅਰਵਿੰਦ ਕੇਜਰੀਵਾਲ (Arvind Kejriwal) ਹੀ ਬੈਠਣਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੁਬਾਰਾ ਦਿੱਲੀ ਦੇ ਸੀਐਮ ਬਣਨਗੇ ਅਤੇ ਫਿਰ ਇਸ ਕੁਰਸੀ ‘ਤੇ ਬੈਠਣਗੇ।
Related Posts
ਟੀ-20 ਮੁਕਾਬਲਾ: ਜ਼ਿੰਮਬਾਵੇ ਖ਼ਿਲਾਫ਼ ਖੇਡਣ ਲਈ ਭਾਰਤੀ ਟੀਮ ਹਰਾਰੇ ਪੁੱਜੀ
ਹਰਾਰੇ, ਕੌਮੀ ਕ੍ਰਿਕਟ ਅਕੈਡਮੀ ਮੁਖੀ ਵੀਵੀਐੱਸ ਲਕਸ਼ਮਣ ਅਤੇ ਕਪਤਾਨ ਸ਼ੁਭਮਨ ਗਿੱਲ ਦੀ ਅਗਵਾਈ ਹੇਠ ਭਾਰਤੀ ਨੌਜਵਾਨਾਂ ਦੀ ਕ੍ਰਿਕਟ ਟੀਮ 6…
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
ਚੰਡੀਗੜ੍ਹ, 27 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ…
ਪੰਜਾਬ ਦੀ ਕਾਨੂੰਨ ਵਿਵਸਥਾ ਤੋਂ ਪਰੇਸ਼ਾਨ ਨਿਤਿਨ ਗਡਕਰੀ, ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ; ਦੋ ਘਟਨਾਵਾਂ ਦਾ ਕੀਤਾ ਜ਼ਿਕਰ
ਨਵੀਂ ਦਿੱਲੀ : ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਚਿੰਤਾ…