ਸ਼ਿਮਲਾ, ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਕੰਗਨਾ ਰਣੌਤ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ਹੈ। ਕੰਗਨਾ ਨੇ ਦਾਅਵਾ ਕੀਤਾ ਸੀ ਕਿ ਹਿਮਾਚਲ ਸਰਕਾਰ ਕਰਜ਼ਾ ਲੈ ਕੇ ਸੋਨੀਆ ਗਾਂਧੀ ਨੂੰ ਦੇ ਰਹੀ ਹੈ। ਉਨ੍ਹਾਂ ਕਿਹਾ, ‘‘ਜੇ ਕੰਗਨਾ ਰਣੌਤ ਆਪਣੇ ਦਾਅਵੇ ਸਬੰਧੀ ਕੋਈ ਦਸਤਾਵੇਜ਼ੀ ਸਬੂਤ ਪੇਸ਼ ਨਹੀਂ ਕਰਦੀ ਜਾਂ ਸੋਨੀਆ ਗਾਂਧੀ ਤੋਂ ਮੁਆਫੀ ਨਹੀਂ ਮੰਗਦੀ ਤਾਂ ਅਸੀਂ ਉਸ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਾਂਗੇ।’’
Related Posts
ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਪੈਰੋਲ ਦੇਣ ਲਈ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜੀ
ਚੰਡੀਗੜ੍ਹ, ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਸਬੰਧੀ ਲੋਕ…
ਕਿਰਨ ਨਾਲੇ ’ਚ ਡੁੱਬਣ ਕਾਰਨ ਗੁੱਜਰ ਭਾਈਚਾਰੇ ਦੀਆਂ 15 ਮੱਝਾਂ ਦੀ ਮੌਤ, 30 ਲਾਪਤਾ
ਕਲਾਨੌਰ : ਕਸਬਾ ਕਲਾਨੌਰ ਤੋਂ ਗੁਜਰਦੇ ਸੱਕੀ ਕਿਰਨ ਵਾਲੇ ਵਿੱਚ ਅੱਜ ਗੁੱਜਰ ਭਾਈਚਾਰੇ ਦੀਆਂ 15 ਮੱਝਾਂ ਪਾਣੀ ਵਿੱਚ ਡੁੱਬਣ ਕਾਰਨ…
ਉਤਰਾਖੰਡ ’ਚ ਦੋ ਸਿੱਖ ਨੌਜੁਆਨਾਂ ਨੂੰ ਮਾਰਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 17 ਜੂਨ (ਦਲਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਤਰਾਖੰਡ ਦੇ ਕਸਬਾ ਰੁਦਰਪੁਰ ਦੇ…