ਚੰਡੀਗੜ੍ਹ : ਪੰਜਾਬ ਦੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ‘ਚ ਹੋ ਰਹੀ ਦੇਰੀ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਚੀਫ ਜਸਟਿਸ ਦੀ ਬੈਂਚ ਨੇ ਪੰਜਾਬ ਸਰਕਾਰ ਨੂੰ ਆਖਰੀ ਮੌਕਾ ਦਿੰਦਿਆਂ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਤਕ ਚੋਣ ਦਾ ਮੁਕੰਮਲ ਸ਼ਡਿਊਲ ਹਾਈਕੋਰਟ ‘ਚ ਪੇਸ਼ ਕੀਤਾ ਜਾਵੇ। ਜੇਕਰ ਸਰਕਾਰ ਨਾਕਾਮ ਰਹੀ ਤਾਂ ਹਾਈ ਕੋਰਟ ਆਦੇਸ਼ ਜਾਰੀ ਕਰੇਗਾ।
Related Posts
ਮੋਗਾ : ਪਤੀ-ਪਤਨੀ ਨੂੰ ਆਪਸ ’ਚ ਮਜ਼ਾਕ ਕਰਨਾ ਪਿਆ ਮਹਿੰਗਾ, ਹੋਈ ਪਤਨੀ ਦੀ ਮੌਤ
ਮੋਗਾ, 7 ਜੁਲਾਈ (ਦਲਜੀਤ ਸਿੰਘ)- ਕਦੀ-ਕਦੀ ਮਜ਼ਾਕ ਇਨਸਾਨ ਦੇ ਲਈ ਕਿੰਨਾ ਮਹਿੰਗਾ ਪੈ ਸਕਦਾ ਹੈ ਇਹ ਇਨਸਾਨ ਵੀ ਸੋਚ ਨਹੀਂ ਸਕਦਾ।…
ਚੰਡੀਗੜ੍ਹ ਨਗਰ ਨਿਗਮ ਵਲੋਂ ਰਾਜਾ ਵੜਿੰਗ ਨੂੰ ਨੋਟਿਸ ਜਾਰੀ, ਇਹ ਰਿਹਾ ਮੁੱਖ ਕਾਰਨ
ਚੰਡੀਗੜ੍ਹ, 23 ਅਪ੍ਰੈਲ (ਬਿਊਰੋ)- ਚੰਡੀਗੜ੍ਹ ਨਗਰ ਨਿਗਮ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ…
ਫਿਰੋਜ਼ਪੁਰ ਜ਼ਿਲ੍ਹੇ ’ਚ ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
ਫਿਰੋਜ਼ਪੁਰ- ਜ਼ਿਲ੍ਹਾ ਫਿਰੋਜ਼ਪੁਰ ‘ਚ ਐੱਸ. ਐੱਸ. ਪੀ. ਸੌਮਿਆ ਮਿਸ਼ਰਾ ਵੱਲੋਂ ਕਈ ਥਾਣਿਆਂ ਦੇ ਐੱਸ. ਐੱਚ. ਓਜ਼ ਦੇ ਤਬਾਦਲੇ ਕੀਤੇ ਹਨ।…