ਚੰਡੀਗੜ੍ਹ, ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ 20 ਮਹੀਨਿਆਂ ਤੋਂ ਪੰਜਾਬ ਤੇ ਚੰਡੀਗੜ੍ਹ ਦੀ ਹੱਦ ’ਤੇ ਸੰਘਰਸ਼ ਕਰ ਰਹੇ ਕੌਮੀ ਇਨਸਾਫ਼ ਮੋਰਚਾ ਨੇ ਪਹਿਲੀ ਅਕਤੂਬਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
Related Posts
ਮੁੱਠਭੇੜ ‘ਚ 3 ਅੱਤਵਾਦੀ ਢੇਰ
ਸ੍ਰੀਨਗਰ, 5 ਅਕਤੂਬਰ-ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਦਰਾਚ ਖੇਤਰ ਵਿਚ ਇਕ ਮੁਕਾਬਲੇ ਵਿਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ…
ਸਾਲ ਭਰ ਦਾ ਲੰਬਾ ਸੰਘਰਸ਼, ਜਿੱਤ ਦੀ ਖ਼ੁਸ਼ੀ ਅਤੇ ਅੰਦੋਲਨ ਦੀਆਂ ਯਾਦਾਂ ਨਾਲ ਘਰਾਂ ਨੂੰ ਪਰਤਣ ਲੱਗਾ ‘ਅੰਨਦਾਤਾ’
ਨਵੀਂ ਦਿੱਲੀ, 11 ਦਸੰਬਰ (ਦਲਜੀਤ ਸਿੰਘ)- ਟਰੈਕਟਰਾਂ ਦੇ ਵੱਡੇ-ਵੱਡੇ ਕਾਫ਼ਲਿਆਂ ਨਾਲ 26 ਨਵੰਬਰ 2020 ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਪਹੁੰਚੇ ਅੰਦੋਲਨਕਾਰੀ…
ਸਿੱਧੂ ਨੇ ਕੀਤਾ ਟਵੀਟ, ਕਿਹਾ ਯੂ.ਪੀ.ਏ. ਸਰਕਾਰ ਨੇ ਅਰਥ ਵਿਵਸਥਾ ਨੂੰ ਬਦਲਣ ਦੀਆਂ ਨੀਤੀਆਂ ਬਣਾਈਆਂ
ਚੰਡੀਗੜ੍ਹ, 24 ਨਵੰਬਰ (ਦਲਜੀਤ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਧ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ…