ਨਵੀਂ ਦਿੱਲੀ, ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸੁਪਰੀਮ ਕੋਰਟ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿਚ ਐੱਮਬੀਬੀਐੱਸ ਅਤੇ ਬੀਡੀਐੱਸ ਕੋਰਸਾਂ ’ਚ ਦਾਖ਼ਲਿਆਂ ਲਈ ‘ਐੱਨਆਰਆਈ ਕੋਟੇ’ ਦੀ ਪ੍ਰੀਭਾਸ਼ਾ ਬਦਲਣ ਦੀ ਕਾਰਵਾਈ ਨੂੰ ਰੱਦ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ਨੂੰ ਮੰਗਲਵਾਰ ਨੂੰ ਖ਼ਾਰਜ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਇਸ ਨੂੰ ‘ਪੂਰੀ ਤਰ੍ਹਾਂ ਧੋਖਾਧੜੀ’ ਅਤੇ ‘ਪੈਸੇ ਕਮਾਉਣ ਦਾ ਜ਼ਰੀਆ’ ਕਰਾਰ ਦਿੱਤਾ ਹੈ।
Related Posts
NDPS ਮਾਮਲਿਆਂ ‘ਤੇ ਹਾਈਕੋਰਟ ਦਾ ਸਖਤ ਰੁਖ਼, DGP Punjab ਨੂੰ 12 ਦਸੰਬਰ ਤੋਂ ਪਹਿਲਾਂ ਸਟੇਟਸ ਰਿਪੋਰਟ ਦੇਣ ਦੇ ਹੁਕਮ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (DGP) ਨੂੰ ਵੱਖ-ਵੱਖ ਥਾਣਿਆਂ ‘ਚ ਐਨਡੀਪੀਐਸ…
ਮਨੀਪੁਰ ਵਿੱਚ ਸਥਿਤੀ ਤਣਾਅਪੂਰਨ ਪਰ ਕੰਟਰੋਲ ਹੇਠ
ਇੰਫਾਲ, ਮਨੀਪੁਰ ਵਿੱਚ ਇਕ ਦਿਨ ਪਹਿਲਾਂ ਰਾਜਭਵਨ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਵਿਦਿਆਰਥੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪ ਹੋਣ…
ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੀ. ਜੀ. ਆਈ. ਅਲਰਟ ’ਤੇ
ਸ਼ਹਿਰ ਵਿਚ ਵਧਦੇ ਕੋਰੋਨਾ ਮਾਮਲਿਆਂ ਨੂੰ ਵੇਖਦਿਆਂ ਸਿਹਤ ਵਿਭਾਗ ਨੇ ਅਲਰਟ ਰਹਿਣ ਦੀ ਗੱਲ ਕਹੀ ਹੈ। ਉਥੇ ਹੀ ਪੀ. ਜੀ.…