ਜਲੰਧਰ- ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭਾਰਤੀ ਫ਼ੌਜ ਵਿਚ ਸ਼ਹੀਦ ਹੋਣ ਵਾਲੇ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਂਦੀ ਹੈ। ਮਾਨ ਸਰਕਾਰ ਵੱਲੋਂ ਸ਼ਹੀਦਾਂ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦੇਣ ਦੀ ਯੋਜਨਾ ਚਲਾਈ ਜਾ ਰਹੀ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਫ਼ੌਜ ਦੇ ਜਵਾਨਾਂ ਘਰ ਜਾ ਕੇ ਉਨ੍ਹਾਂ ਦੇ ਵਾਰਸਾਂ ਨੂੰ 1-1 ਕਰੋੜ ਰੁਪਏ ਦੇ ਚੈੱਕ ਸੌਂਪ ਰਹੇ ਹਨ। ਇਸ ਦੇ ਨਾਲ ਹੀ ਪਰਿਵਾਰ ਦੀ ਮਦਦ ਲਈ ਹੋਰ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ।
Related Posts
ਜਦੋਂ ਸਟੇਜ ’ਤੇ ਚੜ੍ਹ PTU ਦੇ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਇਆ ਭੰਗੜਾ
ਕਪੂਰਥਲਾ, 23 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਪੂਰਥਲਾ ਵਿਖੇ ਪੰਜਾਬ ਟੈਕਨੀਕਲ ਯੂਨੀਵਰਸਿਟੀ ’ਚ ਪਹੁੰਚੇ।…
ਐਡਵੋਕੇਟ ਰਣਜੀਤ ਕੁਮਾਰ ਹੋਣਗੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਸਪਾ ਦੇ ਉਮੀਦਵਾਰ
ਹੁਸ਼ਿਆਰਪੁਰ : ਬਹੁਜਨ ਸਮਾਜ ਪਾਰਟੀ ਵੱਲੋਂ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਅਤੇ ਸ੍ਰੀ ਵਿਪੁਲ…
ਪ੍ਰਕਾਸ਼ ਸਿੰਘ ਬਾਦਲ ਹਸਪਤਾਲ ‘ਚ ਦਾਖ਼ਲ, ਅਮਿਤ ਸ਼ਾਹ ਨੇ ਫੋਨ ‘ਤੇ ਜਾਣਿਆ ਹਾਲ
ਨਵੀਂ ਦਿੱਲੀ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਜੀ ਦੇ ਹਸਪਤਾਲ ‘ਚ ਦਾਖ਼ਲ ਹੋਣ ਨੂੰ ਲੈ…