ਨਵੀਂ ਦਿੱਲੀ : ਕਿਸਾਨਾਂ ਦੇ ਮੁੱਦੇ ‘ਤੇ ਵਿਵਾਦਾਂ ‘ਚ ਘਿਰੀ ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ (kangana ranaut) ਦੀ ਫਿਲਮ ਐਮਰਜੈਂਸੀ (film emergency) ਦੇ ਰਿਲੀਜ਼ ਹੋਣ ਦਾ ਰਸਤਾ ਸਾਫ ਹੋ ਗਿਆ ਹੈ। ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਨੇ ਵੀਰਵਾਰ ਨੂੰ ਬਾਂਬੇ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਉਹ ਫਿਲਮ ‘ਐਮਰਜੈਂਸੀ’ ਨੂੰ ਸਰਟੀਫਿਕੇਟ ਜਾਰੀ ਕਰਨ ਲਈ ਤਿਆਰ ਹੈ ਪਰ ਫਿਲਮ ਦੇ ਕੁਝ ਹਿੱਸੇ ਕੱਟਣੇ ਪੈਣਗੇ।
Related Posts
ਅਕਾਲੀ ਦਲ ਖਿਲਾਫ ਲੋਕ ਇਨਸਾਫ਼ ਪਾਰਟੀ ਦੇ ਮਾਰਚ ‘ਚ ਹੰਗਾਮਾ, ਦੋਵਾਂ ਧਿਰਾਂ ਵੱਲੋਂ ਗੰਭੀਰ ਇਲਜ਼ਾਮ
ਲੁਧਿਆਣਾ, 22 ਅਕਤੂਬਰ (ਦਲਜੀਤ ਸਿੰਘ)- ਸ਼ਹਿਰ ਵਿੱਚ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਲੋਕ ਇਨਸਾਫ ਪਾਰਟੀ ਦੇ ਵਰਕਰਾਂ…
ਮੰਗਾਂ ਨੂੰ ਲੈ ਕੇ ਛੰ ਚੰਨੀ ਦੀ ਰਿਹਾਇਸ਼ ਨੇੜੇ ਲੱਗੇ ਮੋਬਾਇਲ ਟਾਵਰ ’ਤੇ ਚੜ੍ਹੇ ਕੱਚੇ ਅਧਿਆਪਕ
ਚੰਡੀਗੜ੍ਹ,1 ਦਸੰਬਰ (ਦਲਜੀਤ ਸਿੰਘ)- ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰ ਰਹੇ ਅਧਿਆਪਕ ਜਥੇਬੰਦੀ ਨਾਲ ਸੰਬੰਧਤ ਕੁਝ ਕੱਚੇ ਅਧਿਆਪਕ…
ਜੀ.ਵੀ.ਕੇ. ਗੋਇੰਦਵਾਲ ਸਾਹਿਬ ਪਾਵਰ ਲਿਮਟਿਡ ਨਾਲ ਬਿਜਲੀ ਖ਼ਰੀਦ ਸਮਝੌਤਾ ਰੱਦ ਕਰਨ ਦੀ ਪ੍ਰਵਾਨਗੀ – ਸੀ.ਐਮ ਚੰਨੀ
ਚੰਡੀਗੜ੍ਹ, 30 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੀ.ਵੀ.ਕੇ. ਗੋਇੰਦਵਾਲ ਸਾਹਿਬ 2ਘ270 ਮੈਗਾਵਾਟ ਪਾਵਰ…